July 7, 2024 7:36 pm
JP JP Nadda

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅੱਜ ਹੁਸ਼ਿਆਰਪੁਰ ‘ਚ ਵਿਸ਼ਾਲ ਰੈਲੀ

ਚੰਡੀਗੜ੍ਹ, 14 ਜੂਨ 2023: ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਤਾਕਤ ਦੇ ਪ੍ਰਦਰਸ਼ਨ ਵਜੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ (JP Nadda) ਅੱਜ ਦੁਪਹਿਰ 1 ਵਜੇ ਹੁਸ਼ਿਆਰਪੁਰ ‘ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨਾਲ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ । ਜਿਕਰਯੋਗ ਹੈ ਕਿ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਗੁਰਦਾਸਪੁਰ ਦੌਰੇ ‘ਤੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।