Dr Shyama Prasad Mukherjee

ਭਾਜਪਾ ਦੇ ਰਾਜ ਸਭਾ ਮੈਂਬਰ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਚੰਡੀਗੜ੍ਹ 23 ਜੂਨ 2022: ਭਾਜਪਾ ਦੇ ਰਾਜ ਸਭਾ ਮੈਂਬਰ ਹਰਨਾਥ ਸਿੰਘ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਪੀਐਮ ਮੋਦੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਭਾਰਤੀ ਜਨ ਸੰਘ ਦੇ ਸੰਸਥਾਪਕ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ( Dr.Shyama Prasad Mukherjee) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ।

Image

 

Image

Scroll to Top