ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਸੱਤ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ

BJP

ਚੰਡੀਗੜ੍ਹ, 16 ਅਪ੍ਰੈਲ 2024: ਭਾਜਪਾ (BJP) ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮਹਾਰਾਸ਼ਟਰ ਦੀ ਇਕ ਲੋਕ ਸਭਾ ਸੀਟ ਤੋਂ ਇਲਾਵਾ ਪੰਜਾਬ ਦੀਆਂ ਤਿੰਨ, ਉੱਤਰ ਪ੍ਰਦੇਸ਼ ਦੀਆਂ ਦੋ ਅਤੇ ਪੱਛਮੀ ਬੰਗਾਲ ਦੀ ਇਕ ਸੀਟ ‘ਤੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ।

ਵੱਡੀ ਗੱਲ ਇਹ ਹੈ ਕਿ ਯੂਪੀ ਦੀਆਂ ਜਿਨ੍ਹਾਂ ਦੋ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦੇਵਰੀਆ ਅਤੇ ਫ਼ਿਰੋਜ਼ਾਬਾਦ ਸ਼ਾਮਲ ਹਨ। ਪਾਰਟੀ ਨੇ ਰਾਜ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਸੀਟ ਕੈਸਰਗੰਜ ‘ਤੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ।

 

BJP

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।