July 4, 2024 2:50 pm
BJP

ਭਾਜਪਾ ਵੱਲੋਂ ਕਿਸਾਨ ਮੋਰਚਾ ਪੰਜਾਬ ਦੇ ਇੰਚਾਰਜ ਅਤੇ ਸਹਿ-ਇੰਚਾਰਜ ਦੀ ਸੂਚੀ ਜਾਰੀ

ਚੰਡੀਗੜ੍ਹ, 14 ਦਸੰਬਰ 2023: ਭਾਰਤੀ ਜਨਤਾ ਪਾਰਟੀ (BJP) ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਲਾਹ ‘ਤੇ ਵੀਰਵਾਰ ਨੂੰ ਕਿਸਾਨ ਮੋਰਚਾ ਪੰਜਾਬ ਦੇ ਨਵ-ਨਿਯੁਕਤ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ ।