ਚੰਡੀਗੜ੍ਹ, 21 ਅਕਤੂਬਰ, 2023: ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ (Rajasthan) ਦੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਝਲਾਰਪਟਨ ਤੋਂ ਚੋਣ ਲੜਨਗੇ।
ਫਰਵਰੀ 23, 2025 10:16 ਪੂਃ ਦੁਃ