ਅਮਿਤ ਸ਼ਾਹ ਦੀ ਰੈਲੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਵਰਕਰ ਦੀ ਮੌ.ਤ

ਜਲੰਧਰ, 30 ਸਤੰਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਇੱਕ ਭਾਜਪਾ ਵਰਕਰ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਉਕਤ ਵਿਅਕਤੀ ਦੁਪਹਿਰ 1:15 ਵਜੇ ਦੇ ਕਰੀਬ ਰੈਲੀ ਵਾਲੀ ਥਾਂ ‘ਤੇ ਪਹੁੰਚਿਆ ਅਤੇ ਪੰਡਾਲ ‘ਚ ਦਾਖਲ ਹੋਣ ਲਈ ਲਾਈਨ ‘ਚ ਖੜ੍ਹਾ ਸੀ ਜਦੋਂ ਉਹ ਅਚਾਨਕ ਡਿੱਗ ਪਿਆ।

ਮੌਕੇ ‘ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਦੀ ਪਛਾਣ ਰਜਨੀਸ਼ ਸਹਿਗਲ ਵਜੋਂ ਹੋਈ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਟੇਜ ਤੋਂ ਭਾਜਪਾ ਵਰਕਰ ਨੂੰ ਸ਼ਰਧਾਂਜਲੀ ਦਿੱਤੀ।

Read More: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਦੇਸ਼

Scroll to Top