24 ਮਈ 2026: ਮੋਗਾ (moga) ਵਿੱਚ ਇੱਕ ਭਾਜਪਾ ਆਗੂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆ ਰਹੇ ਇੱਕ ਨੌਜਵਾਨ ਦੀ ਲਾਸ਼ ਮਿਲੀ। ਉਹ 21 ਮਈ ਦੀ ਸ਼ਾਮ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਘਰ ਲਈ ਰਵਾਨਾ ਹੋਇਆ ਸੀ ਪਰ ਕਦੇ ਵਾਪਸ ਨਹੀਂ ਆਇਆ। ਉਸਦੀ ਲਾਸ਼ ਹੁਣ ਕੋਟਕਪੂਰਾ ਰੇਲਵੇ ਫਲਾਈਓਵਰ ਦੇ ਨੇੜੇ ਇੱਕ ਖਾਲੀ ਪਲਾਟ ਤੋਂ ਬਰਾਮਦ ਕੀਤੀ ਗਈ ਹੈ।
ਅਗਸਤ 19, 2026 10:52 ਬਾਃ ਦੁਃ




