July 2, 2024 8:25 pm
Body of Gursewak Singh killed in Tamil Nadu plane crash

ਤਾਮਿਲਨਾਡੂ ਜਹਾਜ਼ ਹਾਦਸੇ ‘ਚ ਸ਼ਹੀਦ ਹੋਏ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਅੰਮ੍ਰਿਤਸਰ ਏਅਰਪੋਰਟ, ਤਰਨ ਤਾਰਨ ਲਈ ਹੋਈ ਰਵਾਨਾ

ਤਰਨਤਾਰਨ 12 ਦਸੰਬਰ 2021: ਬੀਤੇ ਦਿਨ ਤਾਮਿਲਨਾਡੂ ਵਿੱਚ ਬਿਪਨ ਰਾਵਤ ਅਤੇ ਉਨ੍ਹਾਂ ਦੀ ਧਰਮਪਤਨੀ ਦਾ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ ਸੀ| ਜਿਸ ਤੋਂ ਬਾਅਦ ਉਸ ਹੈਲੀਕਾਪਟਰ ਵਿੱਚ ਮੌਜੂਦ ਤਰਨਤਾਰਨ (tarntaran) ਗੁਰਸੇਵਕ ਸਿੰਘ ਵੀ ਮੌਜੂਦ ਸਨ| ਉੱਥੇ ਅੱਜ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਸ੍ਰੀ ਗੁਰੂ ਰਾਮਦਾਸ ਤੇ ਪਹੁੰਚੇ | ਜਿੱਥੇ ਉਨ੍ਹਾਂ ਦਾ ਪਵੇ ਸਵਾਗਤ ਕੀਤਾ ਗਿਆ ਅਤੇ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਗਈ | ਉੱਥੇ ਹੀ ਗੁਰਸੇਵਕ ਸਿੰਘ (Shaheed Gursewak Singh) ਦੀ ਭਾਰਤ ਇਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਤਰਨਤਾਰਨ ਲਈ ਰਵਾਨਾ ਕੀਤਾ ਗਿਆ|ਜਿੱਥੇ ਕਿ ਰਸਤੇ ਵਿੱਚ ਲੋਕਾਂ ਵੱਲੋਂ ਗੁਰਸੇਵਕ ਸਿੰਘ ਦੀ ਪਾਰਥਿਕ ਦੇਹ ਨੂੰ ਫੁੱਲ ਮਾਲਾ ਭੇਟ ਕੀਤੀਆਂ ਗਈਆਂ|

Body of Gursewak Singh killed in Tamil Nadu plane crashhttps://theunmute.com/category/%e0%a8%aa%e0%a9%b0%e0%a8%9c%e0%a8%be%e0%a8%ac-punjab/