ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ 08 ਦਸੰਬਰ 2023: ਪਤੀ-ਪਤਨੀ ਇਕੱਠਿਆਂ ਦੇ ਵੀਜ਼ੇ (visa) ਲਗਵਾਉਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆ ਦੀ ਲੜੀ ਲੰਮੀ ਕਰਦਿਆਂ ਵਕੀਲਾਂ ਵਾਲੇ , ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਸਿਮਰਜੀਤ ਕੌਰ ਤੇ ਉਸਦੇ ਪਤੀ ਹਰਪ੍ਰੀਤ ਸਿੰਘ ਦੋਵਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 24 ਦਿਨਾਂ ‘ਚ ਲਗਵਾ ਕੇ ਦਿੱਤਾ ਹੈ।
ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸਿਮਰਜੀਤ ਕੌਰ ਤੇ ਹਰਪ੍ਰੀਤ ਸਿੰਘ ਦੋਂ ਰਿਫਿਊਜ਼ਲਾਂ ਸਟੱਡੀ ਵੀਜ਼ਾ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਏ ਸਨ ਤੇ ਸਿਮਰਜੀਤ ਕੌਰ ਦੀ ਸਟੱਡੀ ਵਿੱਚ ਵੀ ਚਾਰ ਸਾਲਾਂ ਦਾ ਗੈਪ ਸੀ।
ਸਿਮਰਜੀਤ ਕੌਰ ਤੇ ਹਰਪ੍ਰੀਤ ਸਿੰਘ ਕੌਰ ਇੰਮੀਗ੍ਰੇਸ਼ਨ ਪਿੰਡ ਵਕੀਲਾਂ ਵਾਲੇ ਦੇ ਖੁਸ਼ਦਿਲਪ੍ਰੀਤ ਸਿੰਘ ਤੇ ਉਸਦੀ ਪਤਨੀ ਅਮਨਦੀਪ ਕੌਰ ਦੇ ਕਹਿਣ ਤੇ ਆਏ ਸਨ ਜਿਹਨਾਂ ਦਾ ਵੀਜ਼ਾ (visa) ਵੀ ਕੌਰ ਇੰਮੀਗ੍ਰੇਸ਼ਨ ਨੇ ਹੀ ਲਗਵਾ ਕੇ ਦਿੱਤਾ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਉਹਨਾਂ ਇਕੱਠਿਆਂ ਦੀ ਫਾਈਲ਼ ਤਿਆਰ ਕਰਕੇ 22 ਸਤੰਬਰ 2023 ਨੂੰ ਲਗਾਈ ਤੇ 16 ਅਕਤੂਬਰ 2023 ਨੂੰ ਵੀਜ਼ਾ ਆ ਗਿਆ।
ਇਸ ਮੌਕੇ ਸਿਮਰਜੀਤ ਕੌਰ ਤੇ ਉਸਦੇ ਪਤੀ ਹਰਪ੍ਰੀਤ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084