Site icon TheUnmute.com

ਪਤੀ-ਪਤਨੀ ਦੋਵਾਂ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ

Visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ 20, ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆਂ ਦੀ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਪਤੀ-ਪਤਨੀ ਦੋਨਾਂ ਇਕੱਠਿਆਂ ਦਾ ਕੈਨੇਡਾ (Canada) ਜਾਣ ਦਾ ਸੁਪਨਾ ਕੀਤਾ ਸਾਕਾਰ। ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਗੁਰੂਸਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਮਾਨਤ ਕੌਰ ਤੇ ਪਤੀ ਜਸਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (Visa) 27 ਦਿਨਾਂ ‘ਚ ਲਗਵਾਇਆ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਾਨਤ ਕੌਰ ਦੀ ਪੜ੍ਹਾਈ ਵਿੱਚ ਦੋ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਮਾਨਤ ਕੌਰ ਤੇ ਉਸਦੇ ਪਤੀ ਜਸਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਉਹਨਾਂ ਦੋਨਾਂ ਇਕੱਠਿਆਂ ਦਾ ਪ੍ਰੋਸੈਸ ਸ਼ੁਰੂ ਕਰਦਿਆਂ ਫਾਈਲ ਰੀਝ ਨਾਲ ਤਿਆਰ ਕਰਕੇ 31 ਅਗਸਤ 2023 ਨੂੰ ਲਗਾਈ ਤੇ 27 ਸਤੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਅਮਾਨਤ ਕੌਰ ਅਤੇ ਉਸਦੇ ਪਤੀ ਜਸਪ੍ਰੀਤ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ (Visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.

Exit mobile version