ਪਤੀ-ਪਤਨੀ ਦੋਵੇਂ ਇਕੱਠੇ ਜਾਣਗੇ ਸਟੂਡੈਂਟ ਤੇ ਸਪਾਊਸ ਵੀਜ਼ੇ ‘ਤੇ ਕੈਨੇਡਾ

visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 18 ਦਸੰਬਰ 2023: ਪਤੀ-ਪਤਨੀ ਇਕੱਠਿਆਂ ਦੇ ਵੀਜ਼ੇ ਲਗਵਾਉਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆਂ ਦੀ ਲੜੀ ਲੰਮੀ ਕਰਦਿਆਂ ਬੁੱਧ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਨਵਜੋਤ ਕੌਰ ਤੇ ਉਸਦੇ ਪਤੀ ਲਵਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (spouse visa) 28 ਦਿਨਾਂ ‘ਚ ਲਗਵਾ ਕੇ ਦਿੱਤਾ ਹੈ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਨਵਜੋਤ ਕੌਰ ਤੇ ਲਵਪ੍ਰੀਤ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਸ਼ੋਸ਼ਲ ਮੀਡੀਆ ਤੇ ਸਫਲਤਾਂ ਵਾਲੀਆਂ ਪੋਸਟਾਂ ਨੂੰ ਦੇਖ ਕੇ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਉਹਨਾਂ ਇਕੱਠਿਆਂ ਦੀ ਫਾਈਲ਼ ਤਿਆਰ ਕਰਕੇ 20 ਸਤੰਬਰ 2023 ਨੂੰ ਲਗਾਈ ਤੇ 18 ਅਕਤੂਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਨਵਜੋਤ ਕੌਰ ਤੇ ਉਸਦੇ ਪਤੀ ਲਵਪ੍ਰੀਤ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ (spouse visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।