20 ਅਕਤੂਬਰ 2024: ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਜ਼ਿਮਨੀ ਚੋਣਾਂ ਦੇ ਲਈ ਆਪਣੇ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਦੱਸ ਦੇਈਏ ਕਿ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ,ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ|ਦੱਸ ਦੇਈਏ ਕਿ 13 ਨਵੰਬਰ ਨੂੰ ਵੋਟਿੰਗ ਹੋਣੀ ਹੈ ਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ|
ਜਨਵਰੀ 19, 2025 4:30 ਪੂਃ ਦੁਃ