Breaking: ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆਉਣਗੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ

5 ਨਵੰਬਰ 2024: ਆਮ ਆਦਮੀ ਪਾਰਟੀ (aam admi party) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (MLA Jaswant Singh Gajjanmajra) ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਵਲੋਂ ਰੈਗੂਲਰ ਬੇਲ ਦਿੱਤੀ ਗਈ ਹੈ, ਦੱਸ ਦੇਈਏ ਕਿ ਅੱਜ ਆਪ ਵਿਧਾਇਕ ਪਟਿਆਲਾ ਜੇਲ੍ਹ ਤੋਂ ਬਾਹਰ ਆਉਣਗੇ, ਮੋਹਾਲੀ ਜ਼ਿਲ੍ਹਾਂ ਅਦਾਲਤ ਨੇ ਜ਼ਮਾਨਤ ਅਰਜੀ ਖਾਰਿਜ਼ ਕੀਤੀ ਸੀ| ਜ਼ਿਕਰਯੋਗ ਹੈ ਕਿ ਗੱਜਣਮਾਜਰਾ ਨੂੰ ਮਨੀ ਲਾਂਡਰਿੰਗ ਕੇਸ ਦੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ|

Scroll to Top