26 ਅਕਤੂਬਰ 2024: ਲਾਰੈਂਸ ਇੰਟਰਵਿਊ ਮਾਮਲੇ ( Lawrence interview case) ‘ਚ ਪੁਲਿਸ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ, ਦੱਸ ਦੇਈਏ ਕਿ DSP ਗੁਰਸ਼ੇਰ ਸੰਧੂ ਸਣੇ (DSP Gursher Sandhu) 7 ਪੁਲਿਸ ਕਰਮੀਆਂ ਨੂੰ ਸਸਪੈਂਡ ਕੀਤਾ ਗਿਆ ਹੈ|
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ ਅਤੇ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ।
ਇਨ੍ਹਾਂ ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ
1. ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ
2.ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ
3.ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ
4.ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ
5.ASI ਮੁਖਤਿਆਰ ਸਿੰਘ
6 HC (LR) ਓਹਮ ਪ੍ਰਕਾਸ਼