ED Raid in Punjab

Breaking News: ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ

22 ਮਈ 2026: ਪੰਜਾਬ ਦੇ ਵਿੱਚ ਚੋਣਾਂ ਦਾ ਸਿਲਸਿਲਾ ਜਾਰੀ ਹੈ, ਦੱਸ ਦੇਈਏ ਕਿ ਉਥੇ ਹੀ ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ,ਕਿ ਪੰਜਾਬ ਦੇ ਵਿੱਚ ਚੋਣਾਂ ਹੁਣ ਬੈਲਟ ਪੇਪਰ ਨਾਲ ਹੀ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ| ਉਥੇ ਹੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਹਾਈਕੋਰਟ ਨੇ ਕਿਹਾ ਹੈ ਕਿ ਹੁਣ ਪੂਰਾ ਸ਼ਡਿਊਲ ਜਾਰੀ ਹੋ ਚੁੱਕਿਆ ਹੈ, ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਹੁਣ ਕਾਫ਼ੀ ਦੇਰ ਹੋ ਚੁੱਕੀ ਹੈ, ਸਦਾ ਦਖਲ ਸਹੀ ਨਹੀਂ ਹੈ|

Read More: Rajya Sabha Election: 10 ਰਾਜਾਂ ‘ਚ 24 ਰਾਜ ਸਭਾ ਸੀਟਾਂ ਲਈ ਚੋਣਾਂ, ਇਸ ਦਿਨ ਪੈਣਗੀਆਂ ਵੋਟਾਂ

ਵਿਦੇਸ਼

Scroll to Top