ਚੰਡੀਗੜ੍ਹ, 06 ਅਗਸਤ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ (Satbir Bedi) ਨੇ ਅਸਤੀਫ਼ਾ ਦੇ ਦਿੱਤਾ ਹੈ। ਸਤਬੀਰ ਬੇਦੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ | ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ | ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ।
ਫਰਵਰੀ 23, 2025 4:14 ਪੂਃ ਦੁਃ