TheUnmute.com

ਫ਼ਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ BSF ਵਲੋਂ ਪਿਸਟਲ ਸਮੇਤ ਹੈਰੋਇਨ ਦੇ 8 ਪੈਕਟ ਬਰਾਮਦ

ਫ਼ਿਰੋਜ਼ਪੁਰ 08 ਦਸੰਬਰ 2022 : ਫ਼ਿਰੋਜ਼ਪੁਰ ਵਿੱਚ ਬੀਐਸਐਫ ਨੇ ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਦੇ 8 ਪੈਕਟ ਬਰਾਮਦ ਕੀਤੇ ਹਨ, ਜਿਸ ਦਾ ਵਜ਼ਨ 2 ਕਿਲੋ 600 ਗ੍ਰਾਮ ਦੱਸਿਆ ਜਾ ਰਿਹਾ ਹੈ, ਇਸ ਦੇ ਨਾਲ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਬੀਐਸਐਫ ਵਲੋਂ ਸਰਹੱਦ ‘ਤੇ ਅਜੇ ਵੀ ਸਰਚ ਅਭਿਆਨ ਜਾਰੀ ਹੈ।ਬੀ.ਐਸ.ਐਫ ਨੇ ਇਹ ਖੇਪ ਬੀਐਸਐਫ ਚੈੱਕ ਪੋਸਟ ਦੋਨਾ ਤੇਲੁਮਲ ਵਿਖੇ ਬਰਾਮਦ ਕੀਤੀ ਹੈ।ਅਤੇ ਉਥੋਂ 8 ਪੈਕਟ ਹੈਰੋਇਨ ਅਤੇ ਉਸ ਦੇ ਨਾਲ ਇੱਕ ਪਿਸਤੌਲ ਅਤੇ ਮੈਗਜ਼ੀਨ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਹੋਏ ਹਨ, ਅਜੇ ਵੀ ਸਰਚ ਆਪਰੇਸ਼ਨ ਜਾਰੀ ਹੈ। ਇਸ ਖੇਤਰ ਵਿੱਚ ਚੱਲ ਰਿਹਾ ਹੈ।

BSF

Exit mobile version