CM Channi

BSP ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਵੇਚ SC ਭਾਈਚਾਰੇ ਦੀ ਪਿੱਠ ‘ਚ ਮਾਰਿਆ ਛੁਰਾ : CM ਚੰਨੀ

ਚੰਡੀਗੜ੍ਹ 18 ਦਸੰਬਰ 2021 : ਬਹੁਜਨ ਸਮਾਜ ਪਾਰਟੀ (Bahujan Samaj Party) ‘ਤੇ ਬਿਆਨ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਨੇ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਵੇਚ ਕੇ ਐੱਸ.ਸੀ. ਭਾਈਚਾਰੇ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਬਸਪਾ ਨੇ ਬਾਬੂ ਕਾਂਸ਼ੀ ਰਾਮ ਦੀ ਬਹੁਜਨ ਸਸ਼ਕਤੀਕਰਨ ਦੀ ਵਿਚਾਰਧਾਰਾ ਨੂੰ ਅਕਾਲੀਆਂ ਨੂੰ ਪਾਰਟੀ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਵੇਚਦੇ ਹੋਏ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਅਕਾਲੀ-ਬਸਪਾ ਗਠਜੋੜ ‘ਤੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੇ ਜਿੱਤੀਆਂ 20 ਸੀਟਾਂ ‘ਚੋਂ ਪਾਰਟੀ ਨੇ 15 ਸੀਟਾਂ ਅਕਾਲੀਆਂ ਨੂੰ ਵੇਚ ਦਿੱਤੀਆਂ ਹਨ ਅਤੇ ਅਕਾਲੀਆਂ ਅੱਗੇ ਝੁਕ ਗਈ ਹੈ।

Scroll to Top