ਚੰਡੀਗੜ੍ਹ, 24 ਅਪ੍ਰੈਲ 2023: ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੀ ਠੀਕ ਹੋਣ ਦੀ ਕਾਮਨਾ ਕੀਤੀ ਹੈ, ਜੋ ਲੰਬੇ ਸਮੇਂ ਤੋਂ ਬਿਮਾਰ ਹਨ ਅਤੇ ਮੋਹਾਲੀ ਦੇ ਫੋਰਿਸਟ ਹਸਪਾਤਲ ਵਿੱਚ ਦਾਖ਼ਲ ਹਨ । ਮਾਇਆਵਤੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ । ਭਾਵੇਂ ਉਹ ਲੰਬੇ ਸਮੇਂ ਤੋਂ ਬਿਮਾਰ ਹਨ ਪਰ ਫਿਰ ਵੀ ਉਨ੍ਹਾਂ ਦੇ ਆਸ਼ੀਰਵਾਦ ਅਤੇ ਰਹਿਨੁਮਾਈ ਹੇਠ ਅਕਾਲੀ-ਬਸਪਾ ਗਠਜੋੜ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ। ਕੁਦਰਤ ਉਹਨਾਂ ਨੂੰ ਲੰਮੀ ਉਮਰ ਬਖਸ਼ੇ।
ਫਰਵਰੀ 23, 2025 1:25 ਪੂਃ ਦੁਃ