Site icon TheUnmute.com

Budget Session: ਲੋਕ ਸਭਾ ‘ਚ ਹੰਗਾਮੇ ਕਾਰਨ ਕਾਰਵਾਈ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ

Finance Minister Nirmala Sitharaman

ਚੰਡੀਗੜ੍ਹ 31 ਜਨਵਰੀ 2022: ਸੰਸਦ ਦਾ ਬਜਟ ਸੈਸ਼ਨ (Budget Session) ਅੱਜ ਸ਼ੁਰੂ ਹੋ ਗਿਆ ਹੈ। ਇਸ ਸਾਲ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਪਰੰਪਰਾ ਅਨੁਸਾਰ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਈ|ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਸਦ ਨੇ ਲੋਕ ਸਭਾ (Lok Sabha) ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ 2021-22 ਦਾ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਦੇ ਨਾਲ ਹੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

Exit mobile version