ਚੰਡੀਗੜ੍ਹ, 20 ਮਾਰਚ 2023: ਪੰਜਾਬ ਕੈਬਿਨਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਅਗਸਤ 26, 2026 10:27 ਬਾਃ ਦੁਃ




