July 7, 2024 8:17 pm
ਕੈਬਨਿਟ

ਕੈਬਨਿਟ ਮੰਤਰੀ ਗਿਲਜੀਆਂ ਨੇ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ, 17 ਨਵੰਬਰ 2021 : ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਮੁਹਾਲੀ ਦੇ ਕਿਰਤ ਵਿਭਾਗ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵਿਭਾਗ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵੀ ਚੈਕ ਕੀਤੀ।