ਚੰਡੀਗੜ੍ਹ 10 ਜਨਵਰੀ 2023: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਪੰਜਾਬ ਦੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਵਧਾਈ ਦਿੱਤੀ | ਮੀਤ ਹੇਅਰ ਨੇ ਲਿਖਿਆ ਕਿ ਪਾਰਟੀ ਦੇ ਅਣਥੱਕ ਵਰਕਰ, ਪੜ੍ਹੇ-ਲਿਖੇ, ਇਮਾਨਦਾਰ, ਸੁਲਝੇ ਤੇ ਸੂਝਵਾਨ ਆਗੂ ਡਾ. ਬਲਬੀਰ ਸਿੰਘ ਜੀ ਨੂੰ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਸ਼ਾਮਲ ਹੋਣ ਅਤੇ ਸਿਹਤ ਮੰਤਰੀ ਵਜੋਂ ਅਹੁਦਾ ਸੰਭਾਲਣ ਉੱਤੇ ਮੁਬਾਰਕਬਾਦ ਤੇ ਸ਼ੁਭਕਾਮਨਾਵਾਂ ।
ਜਨਵਰੀ 20, 2025 10:33 ਬਾਃ ਦੁਃ