30 ਜਨਵਰੀ 2026: ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਵਧਾਨੀ ਦੇ ਤੌਰ ‘ਤੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਾਲਾਂਕਿ, ਹਸਪਤਾਲ ਪ੍ਰਬੰਧਨ ਵੱਲੋਂ ਤੁਰੰਤ ਕੋਈ ਜਵਾਬ ਨਹੀਂ ਆਇਆ ਹੈ।
Read More: ਸੰਜੀਵ ਅਰੋੜਾ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ CM ਨਾਲ ਕੀਤੀ ਮੁਲਾਕਾਤ, ਸ਼ਹੀਦੀ ਦਿਵਸ ਸਮਾਰੋਹ ਲਈ ਦਿੱਤਾ ਸੱਦਾ




