Spouse Visa

ਜਤਿੰਦਰ ਸਿੰਘ ਦਾ ਲੱਗਿਆ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 24 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਜਤਿੰਦਰ ਸਿੰਘ ਵਾਸੀ ਗਿੱਲ ਖੁਰਦ, ਜ਼ਿਲ੍ਹਾ ਬਠਿੰਡਾ ਦਾ ਕੈਨੇਡਾ ਦਾ ਸਪਾਊਸ ਵੀਜ਼ਾ (Spouse Visa) 43 ਲਗਵਾ ਕਿ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਜਤਿੰਦਰ ਸਿੰਘ ਦੀ ਪਤਨੀ ਸੁਖਜੀਤ ਕੌਰ ਦਾ ਸਟੱਡੀ ਵੀਜ਼ਾ ਸਤੰਬਰ ਇਨਟੇਕ ਲਈ ਆਇਆ ਹੋਇਆ ਸੀ ਤੇ ਉਹ ਸਤੰਬਰ ਇਨਟੇਕ ਲਈ ਕੈਨੇਡਾ ਚਲੇ ਗਈ ਸੀ ।

ਸੁਖਜੀਤ ਕੌਰ ਦੇ ਇੱਥੇ ਹੁੰਦਿਆਂ ਹੀ ਫਾਈਲ ਤਿਆਰ ਕੀਤੀ ਸੀ ਤੇ ਸਤੰਬਰ ਇਨਟੇਕ ਲਈ ਜਾਣ ਮਗਰੋਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਤਿੰਦਰ ਸਿੰਘ ਦੀ ਰੀਝ ਨਾਲ ਫਾਈਲ ਤਿਆਰ ਕਰਕੇ 15 ਸਤੰਬਰ 2023 ਨੂੰ ਲਗਾਈ ਤੇ 28 ਅਕਤੂਬਰ 2023 ਨੂੰ ਵੀਜ਼ਾ (Spouse Visa) ਆ ਗਿਆ । ਇਸ ਮੌਕੇ ਜਤਿੰਦਰ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top