June 30, 2024 6:22 pm
Canada visa

ਸੱਜਰੇ ਵਿਆਹ ‘ਤੇ ਪਤੀ-ਪਤਨੀ ਇਕੱਠਿਆਂ ਦਾ ਆਇਆ ਕੈਨੇਡਾ ਦਾ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 27 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਘੁਮਾਣ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਜੋੜੇ ਹਰਪ੍ਰੀਤ ਕੌਰ ਤੇ ਉਸਦੇ ਪਤੀ ਪਰਮਿੰਦਰ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ (Canada visa) ਤੇ ਸਪਾਊਸ ਵੀਜ਼ਾ ਦੋ ਮਹੀਨੇ ਪੁਰਾਣੇ ਵਿਆਹ ਤੇ ਬਾਇਮੈਟ੍ਰਿਕ ਤੋਂ ਬਾਅਦ 28 ਦਿਨਾਂ ‘ਚ ਮਿਲਿਆ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਪ੍ਰੀਤ ਕੌਰ ਦੀ ਸਟੱਡੀ ਵੀਜ਼ਾ (Canada visa) ਦੀ ਇੱਕ ਰਿਫਿਊਜ਼ਲ ਤੇ ਪਰਮਿੰਦਰ ਸਿੰਘ ਦੀਆਂ ਤਿੰਨ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਨਾਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਸੱਤ ਦਸੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 11 ਜਨਵਰੀ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਹਰਪ੍ਰੀਤ ਕੌਰ ਤੇ ਪਰਮਿੰਦਰ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਜਾਂ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084