ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਮੋਗਾ, 25 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਅੰਮ੍ਰਿਤਸਰ ਸ਼ਹਿਰ ਦੇ ਜੋੜੇ ਅਮਨਦੀਪ ਕੌਰ ਤੇ ਉਸਦੇ ਪਤੀ ਕਮਲਪ੍ਰੀਤ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (Canada visa) ਬਾਇਮੈਟ੍ਰਿਕ ਤੋਂ ਬਾਅਦ 29 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ।
ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਨਦੀਪ ਕੌਰ ਦੀ ਬੈਚਲਰ ਇੰਡੀਆ ਵਿੱਚ ਕੀਤੀ ਸੀ ਤੇ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਵਾਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਸੱਤ ਦਸੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 11 ਜਨਵਰੀ 2023 ਨੂੰ ਵੀਜ਼ਾ (Canada visa) ਆ ਗਿਆ।
ਇਸ ਮੌਕੇ ਅਮਨਦੀਪ ਕੌਰ ਤੇ ਕਮਲਪ੍ਰੀਤ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਅਮਨਦੀਪ ਕੌਰ ਤੇ ਕਮਲਪ੍ਰੀਤ ਸਿੰਘ ਹੁਣ ਕੈਨੇਡਾ ਦੇ ਸ਼ਹਿਰ ਲੈਕ ਲੇ ਬਿਚੇ, ਅਲਬਰਟਾ ਜਾ ਰਹੇ ਹਨ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084