Site icon TheUnmute.com

ਪਤੀ-ਪਤਨੀ ਇਕੱਠਿਆਂ ਦਾ ਆਇਆ ਕੈਨੇਡਾ ਦਾ ਵੀਜ਼ਾ

Canada visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 26 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆਂ ਦੀ ਲੜੀ ਵਿੱਚ ਵਾਧਾ ਕਰਦਿਆਂ ਬੱਲੋਵਾਲ, ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਗੁਰਪ੍ਰੀਤ ਕੌਰ ਤੇ ਉਸਦੇ ਪਤੀ ਗੁਰਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ (Canada visa) 31 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਤੇ ਉਸਦਾ ਪਤੀ ਗੁਰਪ੍ਰੀਤ ਸਿੰਘ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ ਤੇ ਗੁਰਪ੍ਰੀਤ ਕੌਰ ਦੀ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਪ੍ਰੀਤ ਕੌਰ ਤੇ ਗੁਰਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 16 ਅਕਤੂਬਰ 2023 ਨੂੰ ਲਗਾਈ ਤੇ 16 ਨਵੰਬਰ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਗੁਰਪ੍ਰੀਤ ਕੌਰ ਤੇ ਗੁਰਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (Canada visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084.

Exit mobile version