July 2, 2024 10:13 pm
Capt. Amarinder Singh

ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ ਦੇ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ 23 ਜਨਵਰੀ 2022: ਪੰਜਾਬ (Punjab) ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਪੂਰੀ ਤਰਾਂ ਸਰਗਰਮ ਹਨ | ਇਸ ਦੇ ਨਾਲ ਹੀ ਅੱਜ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਆਪਣੀ ਪਾਰਟੀ ਪੰਜਾਬ ਪੀਪਲ ਕਾਂਗਰਸ (Punjab Lok Congress) ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ । ਇਸ ਸੂਚੀ ‘ਚ ਮਾਲਵਾ ਤੋਂ 17, ਮਾਝਾ ਤੋਂ 2 ਅਤੇ 3 ਦੁਆਬਾ ਤੋਂ ਉਮੀਦਵਾਰ ਐਲਾਨੇ ਹਨ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਨਾਲ ਗਠਜੋੜ ਹੈ ।