June 30, 2024 7:35 pm
Capt Amarinder Singh

ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਦਿੱਲੀ

ਨਵੀਂ ਦਿੱਲੀ 27 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly elections 2022)  ਲਈ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਕਰਨ ਲਈ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਕੈਪਟਨ ਅਮਰਿੰਦਰ ਸਿੰਘ (Capt Amarinder Singh) ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਦਿੱਲੀ ਪਹੁੰਚੇ। ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਗੱਲਬਾਤ ਕਰਨ ਲਈ ਸ਼ਾਮਲ ਹੋਣਗੇ। ਇਸ ਦੌਰਾਨ ਭਾਜਪਾ ਦੇ ਕੌਮੀ ਪ੍ਧਾਨ ਜੇਪੀ ਨੱਡਾ ਵੀ ਸ਼ਾਮਲ ਹੋਣਗੇ।