ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਕਾਂਗਰਸ ਪਾਰਟੀ ਛੱਡ ਰਹੇ ਨੇ, ਪਰ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ

ਚੰਡੀਗੜ੍ਹ, 30 ਸਤੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਜਪਾ ਸਰਕਾਰ ‘ਚ ਸ਼ਾਮਲ ਨਹੀਂ ਹੋਣਗੇ, ਪਰ ਉਹ ਕਾਂਗਰਸ ਸਰਕਾਰ ‘ਚ ਨਹੀਂ ਰਹਿਣਗੇ ਕਿਉਂਕਿ ਕਾਂਗਰਸ ਪਾਰਟੀ ਵਿੱਚ ਸੀਨੀਅਰ ਆਗੂਆਂ ਨੂੰ ਬੇਇੱਜਤ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਖੁੰਝੇ ਲਗਾ ਦਿੰਦੀ ਹੈਂ | ਉਹ ਅਜਿਹੀ ਬੇਇੱਜ਼ਤੀ ਨੂੰ ਸਹਿਣ ਨਹੀਂ ਕਰ ਸਕਦੇ | ਇਸੇ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਸੁਰੱਖਿਆ ਤੇ ਵਿਚਾਰ ਚਰਚਾ ਕੀਤੀ |

Scroll to Top