July 7, 2024 8:01 pm
Capt Amarinder Singh

ਕੈਪਟਨ ਅਮਰਿੰਦਰ ਸਿੰਘ ਨੇ 2022 ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ, 16 ਦਸੰਬਰ 2021 : ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ (2022 Assembly elections) ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ (‘Punjab Lok Congress’ ) ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ 6 ਜ਼ਿਲ੍ਹਾ ਮੁਖੀਆਂ ਦੀ ਸੂਚੀ ਜਾਰੀ ਕੀਤੀ ਹੈ। ਦੱਸਦਈਏ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ 10 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਸੀ। ਜਥੇਬੰਦੀ ਦੇ ਜਨਰਲ ਸਕੱਤਰ ਕਮਲਦੀਪ ਸਿੰਘ ਸੈਣੀ ਅਨੁਸਾਰ ਇਹ ਆਗੂ ਬਰਨਾਲਾ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਮਲੇਰਕੋਟਲ ਜ਼ਿਲ੍ਹਿਆਂ ਤੋਂ ਸ਼ਾਮਲ ਹੋਏ ਹਨ। ਇਨ੍ਹਾਂ 6 ਜ਼ਿਲ੍ਹਾ ਮੁਖੀਆਂ ਦੀ ਸੂਚੀ ਇਸ ਪ੍ਰਕਾਰ ਹੈ-

capt