July 5, 2024 1:00 am
Punjab BJP

ਕੈਪਟਨ ਅਮਰਿੰਦਰ ਸਿੰਘ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਣ ਪੁੱਜੇ

ਨਵੀ ਦਿੱਲੀ 17 ਦਸੰਬਰ 2021 : ਕੈਪਟਨ ਅਮਰਿੰਦਰ ਸਿੰਘ (Capt Amrinder Singh) ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਣ ਪਹੁੰਚੇ ਹਨ। ਕੈਪਟਨ ਅਮਰਿੰਦਰ ਸਿੰਘ (Capt Amrinder Singh) ਦੀ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਪੰਜਾਬ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਹੋ ਸਕਦੀ ਹੈ। ਪੰਜਾਬ (Punjab) ਦੇ ਸਿਆਸੀ ਨਜ਼ਰੀਏ ਤੋਂ ਦੋਵਾਂ ਦੀ ਇਹ ਬਹੁਤ ਹੀ ਅਹਿਮ ਮੀਟਿੰਗ ਹੈ।