ਪਟਿਆਲਾ 1 ਦਸੰਬਰ 2021 : ਪਟਿਆਲਾ ਦੇ ਹਲਕਾ ਘਨੌਰ ਦੇ ਵਿਚ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗਨੇ ਇੱਥੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਦੀ ਤਸਵੀਰ ਬਦਲ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਵੀ ਇਸ ਗੱਲ ਦਾ ਪਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਦੇ ਨਾਲ ਮਿਲੇ ਹੋਏ ਨੇ ਉਨ੍ਹਾਂ ਕਿਹਾ ਕਿ ਮੇਰਾ ਇੱਕੋ ਇੱਕ ਸੁਪਨਾ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਪੰਜਾਬ ਦੇ ਹਰ ਕੋਨੇ ਵਿੱਚ ਚੱਲਣ ਕਿਉਂਕਿ ਪੀਆਰਟੀਸੀ ਅਤੇ ਪਨਬੱਸ ਨੂੰ ਸਫ਼ਲ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਹ ਮੇਰਾ ਸੁਪਨਾ ਹੈ ਜੋ ਮੈਂ ਪੂਰਾ ਕਰ ਗਈ,
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਘਨੌਰ ਸੀਟ ਤੋਂ ਮਦਨ ਲਾਲ ਜਲਾਲਪੁਰ ਹੀ ਪਾਰਟੀ ਦੇ ਉਮੀਦਵਾਰ ਹੋਣਗੇ ਪਰ ਮੈਂ ਪਾਰਟੀ ਪ੍ਰਧਾਨ ਨਹੀਂ ਹਾਂ ਜੋ ਐਲਾਨ ਕਰਾਂ ਪਰ ਇਹ ਗੱਲ ਪੱਕੀ ਹੈ ਕਿ ਮਦਨ ਲਾਲ ਜਲਾਲਪੁਰ ਹੀ ਪਾਰਟੀ ਦੇ ਉਮੀਦਵਾਰ ਹੋਣਗੇ, ਉਨ੍ਹਾਂ ਕਿਹਾ ਕਿ ਅਸੀਂ ਤਾਂ ਕੈਪਟਨ-ਕੈਪਟਨ ਕਰਦੇ ਸੀ ਪਰ ਸਾਨੂੰ ਕੀ ਪਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਲੋਕਾਂ ਨਾਲ ਮਿਲੇ ਹੋਏ ਨੇ ਜਿਨ੍ਹਾਂ ਨੇ ਨਸ਼ਾ(Drug) ਵੇਚ ਕੇ ਪੰਜਾਬ ਨੂੰ ਬਰਬਾਦ ਕਰ ਦਿੱਤਾ, ਉਨ੍ਹਾਂ ਕਿਹਾ ਕਿ ਇਸ ਦੇ ਲਈ ਅਸੀਂ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਦੇ ਨਵੇਂ ਅਭਿਆਸੀ ਯੂਥ ਹਾਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਇਸਰੋ ਇੰਟਰ ਸੈਂਟਰ ਹੁੰਦਾ ਸੰਧੂਰਾ ਸ਼ੁਰੂ ਹੁੰਦਾ ਦੇ ਵਿਕਾਸ ਦੇ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ,
ਕੈਪਟਨ ਨੇ ਨਸ਼ਾ ਵੇਚਣ ਵਾਲਿਆਂ ਨਾਲ ਮਿਲ ਕੇ ਪੰਜਾਬ ਨੂੰ ਕੀਤਾ ਬਰਬਾਦ :ਰਾਜਾ ਵੜਿੰਗ
