Captain Amarinder Singh

ਸੋਨੀਆ ਗਾਂਧੀ ਦੀ ਕਿਤਾਬ ਰਿਲੀਜ਼ ਸਮਾਗਮ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਦਿੱਲੀ, 16 ਨਵੰਬਰ 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਭਾਜਪਾ ‘ਚ ਹਨ, ਪਰ ਸੋਮਵਾਰ ਨੂੰ ਉਨ੍ਹਾਂ ਨੇ ਸੋਨੀਆ ਗਾਂਧੀ ਦੀ ਕਿਤਾਬ ਰਿਲੀਜ਼ ਸਮਾਗਮ ‘ਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਦੀ ਅਚਾਨਕ ਮੌਜੂਦਗੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਅਤੇ ਰਾਜਨੀਤਿਕ ਗਲਿਆਰੇ ‘ਚ ਅਟਕਲਾਂ ਸ਼ੁਰੂ ਕਰ ਦਿੱਤੀਆਂ।

ਅੱਜ ਦਿੱਲੀ ਵਿਖੇ ਸੋਨੀਆ ਗਾਂਧੀ ਦੀ ਕਿਤਾਬ “Belonging: A Journey of Love” ਦੀ ਰਿਲੀਜ਼ ਕੀਤੀ ਜਾਣੀ ਹੈ। ਇਸ ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਚਾਨਕ ਮੌਜੂਦਗੀ ਨੇ ਸਭ ਧਿਆਨ ਖਿੱਚਿਆ ਅਤੇ ਪੰਜਾਬ ਦੀ ਰਾਜਨੀਤੀ ‘ਚ ਨਵੀਆਂ ਰਾਜਨੀਤਿਕ ਅਟਕਲਾਂ ਨੂੰ ਜਨਮ ਦਿੱਤਾ।

ਵਿਦੇਸ਼

Scroll to Top