ਚੰਡੀਗੜ੍ਹ, 04 ਜੁਲਾਈ 2023: ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ (Sunil Jakhar) ਨੂੰ ਪੁਣਾਬ ਭਾਜਪਾ ਦਾ ਨਵਾਂ ਪ੍ਰਧਾਨ ਲਾਇਆ ਗਿਆ ਹੈ | ਇਸ ਮੌਕੇ ਸਾਬਕਾ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਸ ਸੰਬੰਧੀ ਇਕ ਟਵੀਟ ਕੀਤਾ ਹੈ। ਸੁਨੀਲ ਜਾਖੜ ਹੁਣ ਅਸ਼ਵਨੀ ਸ਼ਰਮਾ ਦੀ ਥਾਂ ਲੈਣਗੇ |
ਅਗਸਤ 7, 2026 12:50 ਪੂਃ ਦੁਃ




