ਚੰਡੀਗੜ੍ਹ 2 ਫਰਵਰੀ 2023 : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਚੰਡੀਗੜ੍ਹ ਦੇ ਹਰਿਆਣਾ ਨਿਵਾਸ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ |
ਅਗਸਤ 15, 2025 10:33 ਬਾਃ ਦੁਃ