July 3, 2024 1:23 am
ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਦਾ ਉਦਘਾਟਨ

ਭਾਜਪਾ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਤੇ ਹੋਰਨਾਂ ਆਗੂਆਂ ਦਾ ਕੀਤਾ ਧੰਨਵਾਦ

ਚੰਡੀਗੜ੍ਹ 2 ਦਸੰਬਰ 2022: ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿੱਚ ਪੰਜਾਬ ਦੇ ਨੌ ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ, ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਉੱਤਰ ਪ੍ਰਦੇਸ਼ ਦੇ ਸੁਤੰਤਰਦੇਵ ਸਿੰਘ ਨੂੰ ਕੌਮੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਬਣਾਇਆ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇ.ਪੀ ਨੱਡਾ ਦਾ ਧੰਨਵਾਦ ਕੀਤਾ ਹੈ |

Captain Amarinder Singh