ਚੰਡੀਗੜ੍ਹ, 15 ਅਗਸਤ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੂੰ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪੈਰਿਸ ਓਲੰਪਿਕ 2024 ‘ਚ ਹਿੱਸਾ ਲੈਣ ਵਾਲੇ 117 ਮੈਂਬਰਾਂ ਦੇ ਭਾਰਤੀ ਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤੀ ਪੁਰਸ਼ ਹਾਕੀ ਟੀਮ (Indian hockey team) ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਟੀਮ ਦੀ ਤਰਫੋਂ ਪ੍ਰਧਾਨ ਮੰਤਰੀ ਮੋਦੀ ਨੂੰ ਹਾਕੀ ਸਟਿੱਕ ਭੇਟ ਕੀਤੀ, ਜਿਸ ‘ਤੇ ਸਾਰੇ ਖਿਡਾਰੀਆਂ ਦੇ ਦਸਤਖਤ ਸਨ।
ਜਨਵਰੀ 19, 2025 4:25 ਪੂਃ ਦੁਃ