July 4, 2024 11:29 pm

ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ‘ਚ ਹੋਏ ਧਮਾਕੇ ‘ਤੇ ਕੈਪਟਨ ਨੇ ਟਵੀਟ ਕਰ ਕਹੀ ਇਹ ਗੱਲ

ਚੰਡੀਗੜ੍ਹ 23 ਦਸੰਬਰ 2021 : ਲੁਧਿਆਣਾ (Ludhiana )ਦੀ ਜ਼ਿਲ੍ਹਾ ਅਦਾਲਤੀ ਕੰਪਲੈਕਸ ‘ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇਹੋਇਆ, ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh)ਨੇ ਬਹੁਤ ਦੁਖਦਾਈ ਘਟਨਾ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਧਮਾਕੇ ਦੌਰਾਨ ਜ਼ਖਮੀ ਹੋਣ ਵਾਲੇ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਸ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣਾ ਚਾਹੀਦਾ ਹੈ।

capt