Manish Sisodia

ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਮੁਕੱਦਮੇ ਵਾਪਸ ਲਏ ਜਾਣ: ਰਾਘਵ ਚੱਢਾ

ਚੰਡੀਗੜ੍ਹ 01 ਅਗਸਤ 2022: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ‘ਚ ਕੇਂਦਰ ਸਰਕਾਰ ਨੂੰ Suspension of Business Notice ਨੋਟਿਸ ਦਿੰਦੇ ਹੋਏ ਸਦਨ ‘ਚ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕਰਨ ਕਰਨ ਲਈ ਕਿਹਾ ਅਤੇ ਐਮ.ਐਸ.ਪੀ. (MSP) ਦੀ ਗਰੰਟੀ ਦੇਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਮੁਕੱਦਮੇ ਵਾਪਸ ਲੈਣ ਅਤੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ।

Image

Scroll to Top