June 24, 2024 5:03 pm

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵੋਟਰਾਂ ਨੂੰ ਲੋਕਤੰਤਰ ਦੇ ਤਿਓਹਾਰ ‘ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

Sibin C

ਚੰਡੀਗੜ੍ਹ, 01 ਜੂਨ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਸਾਰੀਆਂ ਪੋਲਿੰਗ ਟੀਮਾਂ ਦੇ ਈਵੀਐਮਜ਼ ਅਤੇ ਹੋਰ ਚੋਣ ਸਮੱਗਰੀ ਸਮੇਤ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਸਭਨਾਂ ਨੂੰ ਵਧਾਈ ਤੇ ਸ਼ੁਭ ਕਾਮਨਾਵਾਂ ਦਿੰਦਿਆਂ ਇਸ ਵਾਰ 70 ਪਾਰ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ […]

Lok Sabha elections: ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਲਖਨੌਰ ਵਿਖੇ ਪਾਈ ਆਪਣੀ ਵੋਟ

MP Raghav Chadha

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਦੇ ਆਖ਼ਰੀ ਅਤੇ ਸੱਤਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਅਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਇੱਕ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਉਣ ਲਈ […]

Lok Sabha Election: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ

Punjab

ਚੰਡੀਗੜ੍ਹ, 01 ਜੂਨ 2024: ਸੱਤਵੇਂ ਪੜਾਅ ‘ਚ ਪੰਜਾਬ (Punjab) ‘ਚ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ 4, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ 8, ਉੜੀਸਾ ਦੀਆਂ 6, ਝਾਰਖੰਡ ਦੀਆਂ 3 ਅਤੇ ਚੰਡੀਗੜ੍ਹ ਦੀ ਇਕ ਸੀਟ ‘ਤੇ ਵੀ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਦੇ ਨਤੀਜੇ 4 […]

ਪੰਜਾਬ ਪੁਲਿਸ ਨੇ ਸੂਬੇ ‘ਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ

Amritsar police

ਚੰਡੀਗੜ੍ਹ, 31 ਮਈ 2024: ਲੋਕ ਸਭਾ ਚੋਣਾਂ-2024 ਦੇ 7ਵੇਂ ਅਤੇ ਅੰਤਿਮ ਪੜਾਅ ਵਿੱਚ ਸੂਬੇ ਭਰ ਦੇ ਸਾਰੇ 13 ਲੋਕ ਸਭਾ ਹਲਕਿਆਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ, ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਵੱਲੋਂ ਨਿਰਵਿਘਨ ਪੋਲਿੰਗ ਅਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ […]

ਬਟਾਲਾ: ਲੋਕ ਸਭਾ ਚੋਣਾਂ ਲਈ ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ

Polling booths

ਬਟਾਲਾ, 31 ਮਈ 2024: ਕੱਲ੍ਹ ਪਹਿਲੀ ਜੂਨ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪੋਲਿੰਗ ਬੂਥਾਂ (Polling booths) ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਏ.ਆਰ.ਓ ਬਟਾਲਾ ਨੇ ਦੱਸਿਆ ਕਿ ਅੱਜ ਸਥਾਨਕ ਬੇਰਿੰਗ ਕਾਲਜ ਬਟਾਲਾ ਤੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਬਟਾਲਾ ਵਿਧਾਨ ਸਭਾ […]

ਪਟਿਆਲਾ ‘ਚ ਲੋਕ ਸਭਾ ਚੋਣਾਂ ਦੀ ਤਿਆਰੀਆਂ ਦਾ ਸਪੈਸ਼ਲ ਜਨਰਲ ਆਬਜ਼ਰਵਰ ਨੇ ਜਾਇਜ਼ਾ ਲਿਆ

Patiala

ਪਟਿਆਲਾ, 31 ਮਈ 2024: 1 ਜੂਨ ਨੂੰ ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਲਈ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਪੰਜਾਬ ਲਈ ਵਿਸ਼ੇਸ਼ ਜਨਰਲ ਆਬਜ਼ਰਵਰ ਵਜੋਂ ਨਿਯੁਕਤ 1987 ਬੈਚ ਦੇ ਸੇਵਾਮੁਕਤ ਆਈ.ਏ.ਐਸ. ਰਾਮ ਮੋਹਨ ਮਿਸ਼ਰਾ ਨੇ ਅੱਜ ਆਪਣੀ ਪਟਿਆਲਾ (Patiala) ਦੌਰੇ ਦੌਰਾਨ ਚੋਣ ਪ੍ਰਕਿਰਿਆ ਵਿੱਚ […]

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਇਹ ਅਹਿਮ ਫੈਸਲਾ

ਬਹਿਬਲ ਕਲਾਂ

ਚੰਡੀਗੜ੍ਹ, 31 ਮਈ, 2024: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਪਹਿਲਾਂ ਇਹ ਮਾਮਲਾ ਫਰੀਦਕੋਟ ਅਦਾਲਤ ਵਿੱਚ ਚੱਲ ਰਿਹਾ ਸੀ। ਹੁਣ ਇਨ੍ਹਾਂ 3 ਕੇਸਾਂ […]

ਮੋਹਾਲੀ ‘ਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਤੇ ਸ਼ਾਂਤੀਪੂਰਨ ਰੱਖਣ ਲਈ ਲਗਭਗ 4000 ਸੁਰੱਖਿਆ ਕਰਮਚਾਰੀ ਤਾਇਨਾਤ

ਮੋਹਾਲੀ

ਐਸ.ਏ.ਐਸ.ਨਗਰ, 31 ਮਈ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- […]

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

Polling stations

ਚੰਡੀਗੜ੍ਹ, 31 ਮਈ, 2024: ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ (Polling stations) ‘ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ […]

ਅੰਮ੍ਰਿਤਸਰ ਕਾਂਗਰਸ ਨੂੰ ਵੋਟਿੰਗ ਤੋਂ ਪਹਿਲਾਂ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਸ਼ੋਕ ਲੱਧੜ ਭਾਜਪਾ ‘ਚ ਹੋਏ ਸ਼ਾਮਲ

Ashok Ladhar

ਅੰਮ੍ਰਿਤਸਰ: 31 ਮਈ 2024: ਪੰਜਾਬ ‘ਚ ਚੋਣ ਉਤਸ਼ਾਹ ਵਿਚਾਲੇ ਚੋਣ ਪ੍ਰਚਾਰ ਕੱਲ੍ਹ ਤੋਂ ਬੰਦ ਹੈ, ਇਸ ਲਈ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਭਲਕੇ ਯਾਨੀ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਜਨਤਾ ਕਰੇਗੀ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੇ ਨਜ਼ਦੀਕੀ ਆਗੂ ਅਸ਼ੋਕ […]