July 2, 2024 5:36 pm

Lok Sabha: ਲੋਕ ਸਭਾ ‘ਚ NEET ਪ੍ਰੀਖਿਆ ਮਾਮਲੇ ‘ਤੇ ਭਾਰੀ ਹੰਗਾਮਾ, ਵਿਰੋਧੀ ਧਿਰ ਵੱਲੋਂ ਵਾਕਆਊਟ

Lok Sabha

ਚੰਡੀਗੜ੍ਹ, 01 ਜੁਲਾਈ 2024: ਲੋਕ ਸਭਾ (Lok Sabha) ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸੱਤਾਧਿਰ ਅਤੇ ਵਿਰੋਧੀ ਧਿਰ ਵਿਚਾਲੇ ਨੀਟ ਪ੍ਰੀਖਿਆ ਮਾਮਲਾ, ਅਗਨੀਪਥ ਅਤੇ ਕਥਿਤ ਤੌਰ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਮੁੱਦੇ ‘ਤੇ ਭਾਰੀ ਹੰਗਾਮਾ ਹੋਇਆ | ਵਿਰੋਧੀ ਧਿਰ ਨੇ ਲੋਕ ਸਭਾ (Lok Sabha) ਦੀ ਕਾਰਵਾਈ ਦੌਰਾਨ ਨੀਟ ਪ੍ਰੀਖਿਆ, ਅਗਨੀਪਥ ਅਤੇ ਕੇਂਦਰੀ ਏਜੰਸੀਆਂ ਸਮੇਤ ਕਈ ਮੁੱਦਿਆਂ […]

Heavy Rain: ਪੰਜਾਬ ‘ਚ ਮਾਨਸੂਨ ਦੀ ਦਸਤਕ, ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

Heavy Rain

ਚੰਡੀਗੜ੍ਹ, 01 ਜੁਲਾਈ 2024: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਮਾਨਸੂਨ 2 ਤੋਂ 3 ਦਿਨਾਂ ਆਉਣ ਦੀ ਸੰਭਾਵਨਾ ਹੈ | ਪੰਜਾਬ ਦੇ ਕਿ ਇਲਾਕਿਆਂ ‘ਚ ਮੀਂਹ (Heavy Rain) ਪਿਆ ਅਤੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ | ਇਸਦੇ ਨਾਲ ਹੀ ਪਠਾਨਕੋਟ ਅਤੇ ਪਹਾੜੀ ਇਲਾਕਿਆਂ ‘ਚ ਮਾਨਸੂਨ ਸਰਗਰਮ ਹੋ ਗਿਆ ਹੈ | ਇਸ ਦੌਰਾਨ ਮੌਸਮ […]

Shiromani Akali Dal: ਸੁਖਬੀਰ ਬਾਦਲ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਅਕਾਲੀ ਦਲ ਦਾ ਵੱਖਰਾ ਧੜਾ

Shiromani Akali Dal

ਚੰਡੀਗੜ੍ਹ, 01 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੱਖਰਾ ਧੜਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ | ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੁਆਫ਼ੀਨਾਮਾ ਦਿੱਤਾ ਹੈ | ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ, ਜਾਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਚਰਨਜੀਤ ਸਿੰਘ ਬਰਾੜ […]

ਪੰਜਾਬ ‘ਚ 16089 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 29 ਜੂਨ 2024: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਦੱਸਿਆ ਕਿ ਸੂਬੇ ‘ਚ 29 ਨੂੰ 16089 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ ਜੋ ਕਿ 19 ਜੂਨ, 2024 ਨੂੰ ਦਰਜ਼ ਕੀਤੇ ਗਏ 15933 ਮੈਗਾਵਾਟ ਦੇ ਰਿਕਾਰਡ ਨੂੰ ਪਛਾੜ ਦਿੱਤਾ ਹੈ | ਉਨ੍ਹਾਂ (Harbhajan […]

ਪ੍ਰਸਿੱਧ ਲੇਖਕ ਡਾ. ਜੋਗਿੰਦਰ ਸਿੰਘ ਨਿਰਾਲਾ ਬਰਨਾਲਾ ਵਿਖੇ ਭਾਸ਼ਾ ਵਿਭਾਗ ਦੀ ‌ਕਾਰਗੁਜ਼ਾਰੀ ਤੋਂ ਅਸੰਤੁਸ਼ਟ

Dr. Joginder Singh Nirala

ਬਰਨਾਲਾ, 29 ਜੂਨ 2024: ਪ੍ਰਸਿੱਧ ਲੇਖਕ ਅਤੇ ਸਭਾ ‌ਦੇ ਪ੍ਰਧਾਨ ਡਾਕਟਰ ਜੋਗਿੰਦਰ ਸਿੰਘ ਨਿਰਾਲਾ (Dr. Joginder Singh Nirala) ਨੇ ਬਰਨਾਲਾ ‌ਵਿਖੇ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਰਨਾਲਾ ਵਿਖੇ ਭਾਸ਼ਾ ਵਿਭਾਗ ਦਾ ਦਫ਼ਤਰ ਕੋਈ ਤਿੰਨ ਕੁ ਵਰ੍ਹਿਆਂ ਤੋਂ ਖੁੱਲ੍ਹਿਆ ਹੋਇਆ ਹੈ, ਪਰ ਇਹ ਆਪਣੇ ਮੰਤਵਾਂ ‘ਚ ਨਾਕਾਮਯਾਬ ਰਿਹਾ ਹੈ। ਇਸ ਬਾਰੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ […]

ਕਿਸਾਨਾਂ ਨੂੰ ਫ਼ਸਲੀ ਚੱਕਰ ‘ਚੋਂ ਕੱਢਣ ਲਈ ਨਵੀਆਂ ਤਕਨੀਕਾਂ ਰਾਹੀਂ ਪੰਜਾਬ ਦੀ ਬਾਗਬਾਨੀ ਨੂੰ ਬਿਹਤਰ ਕਰਾਂਗੇ: ਜੌੜਾਮਾਜਰਾ

Horticulture

ਚੰਡੀਗੜ੍ਹ, 29 ਜੂਨ 2024: ਪੰਜਾਬ ਦੇ ਬਾਗਬਾਨੀ (Horticulture) ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜੰਮੂ-ਕਸ਼ਮੀਰ ਦੇ ਪੰਜ ਦਿਨਾਂ ਦੌਰਾਨ ਸ੍ਰੀਨਗਰ ‘ਚ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼, ਪੁਲਵਾਮਾ ਦੇ ਦੁੱਸੂ ‘ਚ ਸੈਫ਼ਰਨ ਪਾਰਕ, ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਸ੍ਰੀਨਗਰ ‘ਚ ਮਾਡਲ ਹਾਈਡੈਂਸਟੀ ਐਪਲ ਓਰਚਰਡ, ਗੁਲਮਾਰਗ ‘ਚ ਆਲੂ ਫ਼ਾਰਮ, ਲਾਸੀਪੋਰਾ ਦੇ ਇੰਡਸਟਰੀਅਲ ਗਰੋਥ ਸੈਂਟਰ ‘ਚ, ਪਾਮਪੋਰ ਦੇ ਕੇਂਦਰੀ […]

MP ਗੁਰਜੀਤ ਸਿੰਘ ਔਜਲਾ ਵੱਲੋਂ ਪੰਜਾਬ ‘ਚ ਹਾਈਵੇਅ ਪ੍ਰਾਜੈਕਟਾਂ ਬਾਰੇ ਨਿਤਿਨ ਗਡਕਰੀ ਨਾਲ ਮੁਲਾਕਾਤ

MP Gurjit Singh Aujla

ਅੰਮ੍ਰਿਤਸਰ, 29 ਜੁਲਾਈ 2024: ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਵੱਲੋਂ ਅੱਜ ਦਿੱਲੀ ਵਿਖੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਸ਼ਹਿਰ ‘ਚ ਲੰਬਿਤ ਪਈਆਂ ਉਸਾਰੀਆਂ ਅਤੇ ਹਾਈਵੇਅ ਦੇ ਪ੍ਰਾਜੈਕਟਾਂ ‘ਚ ਤੇਜ਼ੀ ਲਿਆਉਣ ਸੰਬੰਧੀ ਚਰਚਾ ਕੀਤੀ | ਮੁਲਾਕਾਤ ਦੌਰਾਨ ਗੁਰਜੀਤ ਸਿੰਘ ਔਜਲਾ […]

Punjab News: ਜਲੰਧਰ ਦਿਹਾਤੀ ਪੁਲਿਸ ਵੱਲੋਂ ਪੰਜ ਬਦਮਾਸ਼ ਅਸਲੇ ਸਣੇ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜ਼ਾਮ

Jalandhar rural police

ਚੰਡੀਗੜ੍ਹ, 29 ਜੂਨ 2024: ਜਲੰਧਰ ਦਿਹਾਤੀ ਪੁਲਿਸ (Jalandhar rural police) ਨੇ ਅੱਜ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ | ਪੁਲਿਸ ਮੁਤਾਬਕ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ | ਪੁਲਿਸ ਨੇ ਇਨ੍ਹਾਂ ਦੇ ਕੋਲੋਂ 4 ਪਿਸਤੌਲ, 8 ਜਿੰਦਾ ਕਾਰਤੂਸ, ਮੈਗਜ਼ੀਨ, 1 […]

Road Accident: ਚੰਡੀਗੜ੍ਹ PGI ਜਾ ਰਿਹਾ ਸੀ ਪਰਿਵਾਰ, ਰਸਤੇ ‘ਚ ਸਾਹਮਣੇ ਤੋਂ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ

Road accident

ਚੰਡੀਗੜ੍ਹ, 29 ਜੂਨ 2024: ਹੁਸ਼ਿਆਰਪੁਰ ‘ਚ ਅੱਜ ਇੱਕ ਇਨੋਵਾ ਕਾਰ ਅਤੇ ਕੈਂਟਰ ਦੀ ਆਹਮੋ-ਸਾਹਮਣੇ (Road accident) ਟੱਕਰ ਹੋ ਗਈ | ਇਹ ਸੜਕ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਹਾਦਸੇ ‘ਚ ਕਾਰ ‘ਚ ਸਵਾਰ ਇੱਕ ਬੱਚੀ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ, ਜਦਕਿ ਇਕ ਬੀਬੀ ਵੀ ਜ਼ਖਮੀ ਹੋ ਗਈ […]

Sports: ਤਿੰਨ ਵੱਡੀਆਂ ਖੇਡਾਂ ‘ਚ ਭਾਰਤੀ ਟੀਮਾਂ ਦੀ ਅਗਵਾਈ ਕਰਨਗੇ ਇਹ ਪੰਜਾਬੀ ਨੌਜਵਾਨ ਖਿਡਾਰੀ

Punjabi young players

ਚੰਡੀਗੜ੍ਹ, 29 ਜੂਨ 2024: ਕ੍ਰਿਕਟ, ਹਾਕੀ ਅਤੇ ਫੁੱਟਬਾਲ ਅਜਿਹੀਆਂ ਖੇਡਾਂ ਹਨ, ਜਿਨ੍ਹਾਂ ਨੂੰ ਦੁਨੀਆ ਭਰ ‘ਚ ਵੱਡੇ ਪੱਧਰ ‘ਤੇ ਖੇਡਿਆ ਜਾਂਦਾ ਹੈ | ਇਨ੍ਹਾਂ ਖੇਡਾਂ ਦੇ ਆਉਣ ਵਾਲੇ ਸਮੇਂ ‘ਚ ਵੱਡੇ ਈਵੈਂਟ ਹੋਣ ਜਾ ਰਹੇ ਹਨ | ਇਸਦੇ ਨਾਲ ਹੀ ਦੇਸ਼ ਦੇ ਇਤਿਹਾਸ ‘ਚ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਤਿੰਨ ਖੇਡਾਂ ‘ਚ […]