July 2, 2024 11:04 pm

ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੱਲੋਂ ਨਰਿੰਦਰ ਮੋਦੀ ਦਾ ਸੱਦਾ ਸਵੀਕਾਰ, ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

Muhammad Muizu

ਚੰਡੀਗੜ੍ਹ, 08 ਜੂਨ 2024: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ (Muhammad Muizu) ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੋਵੇਗੀ ਅਤੇ ਇਸ ਇਤਿਹਾਸਕ ਮੌਕੇ ‘ਤੇ ਉਨ੍ਹਾਂ ਦੀ ਭਾਰਤ ਫੇਰੀ ਦਰਸਾਏਗੀ ਕਿ ਦੁਵੱਲੇ ਸਬੰਧ ਸਕਾਰਾਤਮਕ ਦਿਸ਼ਾ ਵੱਲ ਵਧ ਰਹੇ ਹਨ। ਮੁਈਜ਼ੂ (Muhammad Muizu) […]

ਨਵੀਂ ਦਿੱਲੀ ਪੁੱਜੇ ਬੰਗਲਾਦੇਸ਼ PM ਸ਼ੇਖ ਹਸੀਨਾ, ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

PM Sheikh Hasina

ਚੰਡੀਗੜ੍ਹ, 08 ਜੂਨ 2024: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (PM Sheikh Hasina) ਭਾਰਤ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਪਹੁੰਚ ਗਈ ਹੈ। ਸਹੁੰ ਚੁੱਕ ਸਮਾਗਮ ਐਤਵਾਰ 9 ਜੂਨ ਨੂੰ ਸ਼ਾਮ 7 ਵਜੇ ਤੋਂ ਬਾਅਦ ਹੋਣਾ ਹੈ। ਨਰਿੰਦਰ ਮੋਦੀ ਨੂੰ ਸ਼ੁੱਕਰਵਾਰ ਨੂੰ ਐਨਡੀਏ ਗਠਜੋੜ ਦਾ ਆਗੂ ਚੁਣ ਲਿਆ […]

ਪਾਕਿਸਤਾਨ ਭਾਰਤ ਨਾਲ ਸਾਰੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਹੱਲ ਚਾਹੁੰਦਾ ਹੈ: ਮੁਮਤਾਜ਼ ਜ਼ਹਰਾ ਬਲੋਚ

Pakistan

ਚੰਡੀਗੜ੍ਹ, 08 ਜੂਨ 2024: ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਭਲਕੇ ਸਹੁੰ ਚੁੱਕਣ ਵਾਲੇ ਹਨ। ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪਾਕਿਸਤਾਨ (Pakistan) ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਹਰਾ ਬਲੋਚ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਸਮੇਤ ਸਾਰੇ ਗੁਆਂਢੀ ਦੇਸ਼ਾਂ ਨਾਲ […]

2 ਦਸਤਾਰ ਧਾਰੀ ਸਿੱਖ ਨੌਜਵਾਨ ਨਿਊਜ਼ੀਲੈਂਡ ਫ਼ੌਜ ‘ਚ ਹੋਏ ਭਰਤੀ

New Zealand army

ਚੰਡੀਗੜ੍ਹ, 08 ਜੂਨ 2024: ਦੁਨੀਆ ਭਰ ’ਚ ਵਸਦੇ ਸਿੱਖਾਂ ਨੇ ਆਪਣੇ ਦੇਸ਼ ਅਤੇ ਕੌਮ ਦਾ ਹਮੇਸ਼ਾ ਮਾਣ ਵਧਾਇਆ ਹੈ | ਇਹ ਮਾਣ ਵਾਲੀ ਗੱਲ ਹੈ ਕਿ ਨਿਊਜ਼ੀਲੈਂਡ ’ਚ ਦੋ ਦਸਤਾਰ ਧਾਰੀ ਸਿੱਖ ਨੌਜਵਾਨ ਆਪਣੀ ਮਿਹਨਤ ਨਾਲ ਨਿਊਜ਼ੀਲੈਂਡ ਫ਼ੌਜ (New Zealand army) ’ਚ ਭਰਤੀ ਹੋਏ ਹਨ। ਇਨ੍ਹਾਂ ਦਸਤਾਰ ਧਾਰੀ ਸਿੱਖ ਨੌਜਵਾਨਾਂ ‘ਚ ਇਕ ਨੌਜਵਾਨ ਨਵਦੀਪ ਸਿੰਘ […]

ਆਸਟ੍ਰੇਲੀਆ ਤੇ ਭਾਰਤ ਗੂੜ੍ਹੇ ਦੋਸਤ, ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਮਿਲ ਕੇ ਕਰਾਂਗੇ ਕੰਮ: PM ਐਂਥਨੀ ਅਲਬਾਨੀਜ਼

Anthony Albanese

ਚੰਡੀਗੜ੍ਹ, 06 ਜੂਨ 2024: ਲੋਕ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਦੁਨੀਆ ਭਰ ਦੇ ਆਗੂਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰਕੇ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦੇ ਰਹੇ ਹਨ। ਹੁਣ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (Anthony Albanese) ਨੇ ਵੀਰਵਾਰ ਨੂੰ ਨਰਿੰਦਰ ਮੋਦੀ ਨੂੰ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ ‘ਚ ਉਨ੍ਹਾਂ ਦੀ ਜਿੱਤ […]

ਤਾਈਵਾਨ ਦੇ ਰਾਸ਼ਟਰਪਤੀ ਵੱਲੋਂ ਨਰਿੰਦਰ ਮੋਦੀ ਨੂੰ ਵਧਾਈ ਦੇਣ ਕਿਉਂ ਭੜਕਿਆ ਚੀਨ ?

Narendra Modi

ਚੰਡੀਗੜ੍ਹ, 06 ਜੂਨ 2024: ਨਰਿੰਦਰ ਮੋਦੀ (Narendra Modi) ਦੇ ਇਕ ਬਿਆਨ ‘ਤੇ ਚੀਨ ਨੇ ਇਤਰਾਜ਼ ਜਤਾਇਆ ਹੈ | ਚੀਨ ਨਰਿੰਦਰ ਮੋਦੀ ਦੇ ਬਿਆਨ ਦੀ ਆਲੋਚਨਾ ਕਰ ਰਿਹਾ ਹੈ। ਚੀਨ ਦਾ ਕਹਿਣਾ ਹੈ ਕਿ ਨਵੀਂ ਦਿੱਲੀ ਨੂੰ ਤਾਇਵਾਨ ਦੇ ਅਧਿਕਾਰੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ। ਦਰਅਸਲ, ਤਾਇਵਾਨ ਦੇ ਰਾਸ਼ਟਰਪਤੀ ਨੇ ਇੱਕ ਦਿਨ ਪਹਿਲਾਂ ਹੀ ਨਰਿੰਦਰ ਮੋਦੀ […]

ਮਾਲਦੀਵ ਨੇ ਆਪਣੇ ਦੇਸ਼ ‘ਚ ਇਜ਼ਰਾਈਲੀ ਨਾਗਰਿਕਾਂ ਦੇ ਦਾਖਲੇ ‘ਤੇ ਲਾਈ ਪਾਬੰਦੀ

Maldives

ਚੰਡੀਗੜ੍ਹ, 03 ਜੂਨ 2024: ਮਾਲਦੀਵ (Maldives) ਨੇ ਇਜ਼ਰਾਈਲੀ ਨਾਗਰਿਕਾਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਮਾਲਦੀਵ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਇਜ਼ਰਾਈਲੀ ਦੂਤਘਰ ਨੇ ਆਪਣੇ ਦੇਸ਼ ਦੇ ਲੋਕਾਂ ਨੂੰ ਮਾਲਦੀਵ ਦੀ ਬਜਾਏ ਭਾਰਤ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਤੇ ਸ਼ਾਹ ਮਹਿਮੂਦ ਕੁਰੈਸ਼ੀ ਸਿਫਰ ਮਾਮਲੇ ‘ਚ ਬਰੀ

Imran Khan

ਚੰਡੀਗੜ੍ਹ, 03 ਜੂਨ 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਅੱਜ ਕੁਝ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਿਫਰ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਸਵੇਰੇ ਇਸਲਾਮਾਬਾਦ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ‘ਹਕੀਕੀ ਆਜ਼ਾਦੀ’ ਮਾਰਚ ਦੌਰਾਨ […]

ਕਲੀਵਲੈਂਡ ਵਿਖੇ ਰੀਜਨਲ ‘ਸਿੱਖ ਯੂਥ ਸਿਮਪੋਜ਼ੀਅਮ 2024’ ਕਰਵਾਇਆ

Queensland

ਕਲੀਵਲੈਂਡ, ਓਹਾਇਓ 03 ਮਈ 2024: ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਸੰਬੰਧੀ ਖੇਤਰੀ (ਰੀਜਨਲ) ਪੱਧਰ ਦੇ ਭਾਸ਼ਨ ਮੁਕਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਕਲੀਵਲੈਂਡ (Queensland) ਸਥਿਤ ਗੁਰੁ ਨਾਨਕ ਫਾਉਂਡੇਸ਼ਨ ਰਿਚਫੀਲਡ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ। ਓਹਾਇਓ ਅਤੇ ਪੈਨਸਿਲਵੇਨੀਆ ਸੂਬੇ ਦੇ ਇਸ ਰੀਜਨਲ ਸਿਮਪੋਜ਼ੀਅਮ ਵਿੱਚ […]

ਅਮਰੀਕਾ ‘ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ, ਪਿਛਲੇ ਹਫ਼ਤੇ ਤੋਂ ਨਹੀਂ ਮਿਲਿਆ ਕੋਈ ਸੁਰਾਗ

Indian students

ਚੰਡੀਗੜ੍ਹ, 03 ਜੂਨ 2024: ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ (Indian students) ਦਾ ਲਾਪਤਾ ਹੋਣਾ ਜਾਂ ਉਨ੍ਹਾਂ ‘ਤੇ ਹਮਲਾ ਹੋਣਾ ਆਮ ਗੱਲ ਹੋ ਗਈ ਹੈ। ਇੱਥੇ ਭਾਰਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਕੈਲੀਫੋਰਨੀਆ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ ਹੈ। ਪਿਛਲੇ ਹਫ਼ਤੇ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਉਸ […]