July 5, 2024 1:35 am

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਤੇ ਸ਼ਾਹ ਮਹਿਮੂਦ ਕੁਰੈਸ਼ੀ ਸਿਫਰ ਮਾਮਲੇ ‘ਚ ਬਰੀ

Imran Khan

ਚੰਡੀਗੜ੍ਹ, 03 ਜੂਨ 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਅੱਜ ਕੁਝ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਿਫਰ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਸਵੇਰੇ ਇਸਲਾਮਾਬਾਦ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ‘ਹਕੀਕੀ ਆਜ਼ਾਦੀ’ ਮਾਰਚ ਦੌਰਾਨ […]

ਕਲੀਵਲੈਂਡ ਵਿਖੇ ਰੀਜਨਲ ‘ਸਿੱਖ ਯੂਥ ਸਿਮਪੋਜ਼ੀਅਮ 2024’ ਕਰਵਾਇਆ

Queensland

ਕਲੀਵਲੈਂਡ, ਓਹਾਇਓ 03 ਮਈ 2024: ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਸੰਬੰਧੀ ਖੇਤਰੀ (ਰੀਜਨਲ) ਪੱਧਰ ਦੇ ਭਾਸ਼ਨ ਮੁਕਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਕਲੀਵਲੈਂਡ (Queensland) ਸਥਿਤ ਗੁਰੁ ਨਾਨਕ ਫਾਉਂਡੇਸ਼ਨ ਰਿਚਫੀਲਡ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ। ਓਹਾਇਓ ਅਤੇ ਪੈਨਸਿਲਵੇਨੀਆ ਸੂਬੇ ਦੇ ਇਸ ਰੀਜਨਲ ਸਿਮਪੋਜ਼ੀਅਮ ਵਿੱਚ […]

ਅਮਰੀਕਾ ‘ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ, ਪਿਛਲੇ ਹਫ਼ਤੇ ਤੋਂ ਨਹੀਂ ਮਿਲਿਆ ਕੋਈ ਸੁਰਾਗ

Indian students

ਚੰਡੀਗੜ੍ਹ, 03 ਜੂਨ 2024: ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ (Indian students) ਦਾ ਲਾਪਤਾ ਹੋਣਾ ਜਾਂ ਉਨ੍ਹਾਂ ‘ਤੇ ਹਮਲਾ ਹੋਣਾ ਆਮ ਗੱਲ ਹੋ ਗਈ ਹੈ। ਇੱਥੇ ਭਾਰਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਕੈਲੀਫੋਰਨੀਆ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ ਹੈ। ਪਿਛਲੇ ਹਫ਼ਤੇ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਉਸ […]

ਯੂਕਰੇਨ ਦੇ ਰਾਸ਼ਟਰਪਤੀ ਦੀ ਅਮਰੀਕੀ ਰੱਖਿਆ ਸਕੱਤਰ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

Ukraine

ਚੰਡੀਗੜ੍ਹ, 2 ਜੂਨ 2024: ਸਿੰਗਾਪੁਰ ਦੇ ਸ਼ਾਂਗਰੀ ਲਾ ਵਿੱਚ ਏਸ਼ੀਆਈ ਸੁਰੱਖਿਆ ਸੰਮੇਲਨ ਵਿੱਚ ਦੁਨੀਆ ਭਰ ਦੇ ਆਗੂਆਂ ਨੇ ਸ਼ਿਰਕਤ ਕੀਤੀ। ਯੂਕਰੇਨ (Ukraine) ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਐਤਵਾਰ ਨੂੰ ਸ਼ਾਂਗਰੀ ਲਾ ਡਾਇਲਾਗ ਵਿੱਚ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਦਿੱਤੀ। ਜ਼ੇਲੇਨਸਕੀ ਨੇ ਸੋਸ਼ਲ ਮੀਡੀਆ […]

ਪਾਕਿਸਤਾਨੀ ਫੌਜ ‘ਚ ਪਹਿਲੀ ਘੱਟ ਗਿਣਤੀ ਭਾਈਚਾਰੇ ਦੀ ਬ੍ਰਿਗੇਡੀਅਰ ਬਣਨ ਵਾਲੀ ਪਹਿਲੀ ਬੀਬੀ ਬਣੀ ਹੈਲਨ ਮੈਰੀ ਰੌਬਰਟਸ

Helen Mary Roberts

ਚੰਡੀਗੜ੍ਹ, 2 ਜੂਨ 2024: ਹੈਲਨ ਮੈਰੀ ਰੌਬਰਟਸ (Helen Mary Roberts) ਪਾਕਿਸਤਾਨੀ ਫੌਜ ਵਿੱਚ ਘੱਟ ਗਿਣਤੀ ਭਾਈਚਾਰੇ ਦੀ ਬ੍ਰਿਗੇਡੀਅਰ ਬਣਨ ਵਾਲੀ ਪਹਿਲੀ ਬੀਬੀ ਹੈ । ਬ੍ਰਿਗੇਡੀਅਰ ਰੌਬਰਟਸ ਪਾਕਿਸਤਾਨੀ ਈਸਾਈ ਭਾਈਚਾਰੇ ਦਾ ਮੈਂਬਰ ਹੈ। ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰੇ ਤੋਂ ਦੇਸ਼ ਦੀ ਪਹਿਲੀ ਬੀਬੀ ਬ੍ਰਿਗੇਡੀਅਰ ਬਣ ਕੇ ਇਤਿਹਾਸ ਰਚਿਆ। ਪਿਛਲੇ ਸਾਲ ਰਾਵਲਪਿੰਡੀ ‘ਚ ਕ੍ਰਿਸਮਿਸ ਦੇ ਮੌਕੇ ‘ਤੇ […]

ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣੇ ਗੌਤਮ ਅਡਾਨੀ

Gautam Adani

ਚੰਡੀਗੜ੍ਹ, 2 ਜੂਨ, 2024: ਦਿੱਗਜ ਉਦਯੋਗਪਤੀ ਗੌਤਮ ਅਡਾਨੀ (Gautam Adani) ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣ ਗਏ ਹਨ। ਗੌਤਮ ਅਡਾਨੀ ਨੂੰ ਆਪਣੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ਵਧਣ ਦਾ ਫਾਇਦਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗੌਤਮ ਅਡਾਨੀ ਦੀ ਕੁੱਲ ਜਾਇਦਾਦ 111 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ, ਜਿਸ ਨਾਲ […]

ਜਨਰਲ ਕਮਰ ਜਾਵੇਦ ਬਾਜਵਾ ‘ਤੇ ਭਰੋਸਾ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ: ਇਮਰਾਨ ਖਾਨ

ਚੰਡੀਗੜ੍ਹ, 31 ਮਈ 2024: 2023 ਤੋਂ ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਭ ਤੋਂ ਵੱਡੀ ਗਲਤੀ ਸੀ, ਜਦੋਂ ਉਹ ਸੱਤਾ ਵਿੱਚ ਸਨ ਤਾਂ ਉਨ੍ਹਾਂ ਨੇ ਜਨਰਲ ਕਮਰ ਜਾਵੇਦ ਬਾਜਵਾ ‘ਤੇ ਭਰੋਸਾ ਕੀਤਾ ਸੀ। ਇੱਕ ਇੰਟਰਵਿਊ ਵਿੱਚ ਇਮਰਾਨ ਖਾਨ ਨੇ ਕਿਹਾ ਕਿ ਸਾਬਕਾ ਜਨਰਲ […]

ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕੀ ਰਾਸ਼ਟਰਪਤੀ ਚੋਣਾਂ ਲੜਨ ਸਕਣਗੇ ਡੋਨਾਲਡ ਟਰੰਪ ?

Donald Trump

ਚੰਡੀਗੜ੍ਹ, 31 ਮਈ 2024: ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ (Donald Trump) ਨੂੰ ਵੱਡਾ ਝਟਕਾ ਲੱਗਾ ਹੈ। ਆਪਣੇ ਸੰਬੰਧਾਂ ਨੂੰ ਲੁਕਾਉਣ ਲਈ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਪੈਸੇ ਦੇਣ ਦੇ ਹਸ਼ ਮਨੀ ਸਕੈਂਡਲ (Hush Money Scandal) ਮਾਮਲੇ ਵਿੱਚ ਦੋਸ਼ੀ ਪਾਇਆ ਗਿਆ। ਨਿਊਯਾਰਕ ਦੀ ਇਕ ਅਦਾਲਤ ਨੇ ਟਰੰਪ ‘ਤੇ ਲਗਾਏ ਗਏ ਦੋਸ਼ਾਂ ਨੂੰ ਬਰਕਰਾਰ ਰੱਖਿਆ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ‘ਚ ਬਰੀ

Imran Khan

ਚੰਡੀਗੜ੍ਹ, 30 ਮਈ 2024: ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਲਈ ਰਾਹਤ ਦੀ ਖ਼ਬਰ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਇਮਰਾਨ ਨੂੰ 9 ਮਈ ਦੀ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ਵਿਚ ਉਸ ਵਿਰੁੱਧ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਬਰੀ ਕਰ ਦਿੱਤਾ। ਸ਼ਹਿਜ਼ਾਦ ਟਾਊਨ ਥਾਣੇ ਵਿੱਚ ਪੀਟੀਆਈ ਦੇ […]

ਰਫਾਹ ਸ਼ਰਨਾਰਥੀ ਕੈਂਪ ‘ਤੇ ਹਮਲਾ ਬਹੁਤ ਦੁਖਦਾਈ: ਰਣਧੀਰ ਜੈਸਵਾਲ

Rafah refugee camp

ਚੰਡੀਗੜ੍ਹ, 30 ਮਈ 2024: ਗਾਜ਼ਾ ‘ਚ ਭਾਰਤੀ ਫੌਜ ਦੇ ਸਾਬਕਾ ਅਧਿਕਾਰੀ ਕਰਨਲ ਵੈਭਵ ਅਨਿਲ ਕਾਲੇ ਦੀ ਮੌਤ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਇਜ਼ਰਾਈਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਇਸ ਮਾਮਲੇ ਦੀ ਜਾਂਚ ਛੇਤੀ ਪੂਰੀ ਹੋ ਜਾਵੇਗੀ। ਇਸਦੇ […]