July 7, 2024 7:58 pm

ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣੇ ਗੌਤਮ ਅਡਾਨੀ

Gautam Adani

ਚੰਡੀਗੜ੍ਹ, 2 ਜੂਨ, 2024: ਦਿੱਗਜ ਉਦਯੋਗਪਤੀ ਗੌਤਮ ਅਡਾਨੀ (Gautam Adani) ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣ ਗਏ ਹਨ। ਗੌਤਮ ਅਡਾਨੀ ਨੂੰ ਆਪਣੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ਵਧਣ ਦਾ ਫਾਇਦਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗੌਤਮ ਅਡਾਨੀ ਦੀ ਕੁੱਲ ਜਾਇਦਾਦ 111 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ, ਜਿਸ ਨਾਲ […]

ਜਨਰਲ ਕਮਰ ਜਾਵੇਦ ਬਾਜਵਾ ‘ਤੇ ਭਰੋਸਾ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ: ਇਮਰਾਨ ਖਾਨ

ਚੰਡੀਗੜ੍ਹ, 31 ਮਈ 2024: 2023 ਤੋਂ ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਭ ਤੋਂ ਵੱਡੀ ਗਲਤੀ ਸੀ, ਜਦੋਂ ਉਹ ਸੱਤਾ ਵਿੱਚ ਸਨ ਤਾਂ ਉਨ੍ਹਾਂ ਨੇ ਜਨਰਲ ਕਮਰ ਜਾਵੇਦ ਬਾਜਵਾ ‘ਤੇ ਭਰੋਸਾ ਕੀਤਾ ਸੀ। ਇੱਕ ਇੰਟਰਵਿਊ ਵਿੱਚ ਇਮਰਾਨ ਖਾਨ ਨੇ ਕਿਹਾ ਕਿ ਸਾਬਕਾ ਜਨਰਲ […]

ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕੀ ਰਾਸ਼ਟਰਪਤੀ ਚੋਣਾਂ ਲੜਨ ਸਕਣਗੇ ਡੋਨਾਲਡ ਟਰੰਪ ?

Donald Trump

ਚੰਡੀਗੜ੍ਹ, 31 ਮਈ 2024: ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ (Donald Trump) ਨੂੰ ਵੱਡਾ ਝਟਕਾ ਲੱਗਾ ਹੈ। ਆਪਣੇ ਸੰਬੰਧਾਂ ਨੂੰ ਲੁਕਾਉਣ ਲਈ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਪੈਸੇ ਦੇਣ ਦੇ ਹਸ਼ ਮਨੀ ਸਕੈਂਡਲ (Hush Money Scandal) ਮਾਮਲੇ ਵਿੱਚ ਦੋਸ਼ੀ ਪਾਇਆ ਗਿਆ। ਨਿਊਯਾਰਕ ਦੀ ਇਕ ਅਦਾਲਤ ਨੇ ਟਰੰਪ ‘ਤੇ ਲਗਾਏ ਗਏ ਦੋਸ਼ਾਂ ਨੂੰ ਬਰਕਰਾਰ ਰੱਖਿਆ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ‘ਚ ਬਰੀ

Imran Khan

ਚੰਡੀਗੜ੍ਹ, 30 ਮਈ 2024: ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਲਈ ਰਾਹਤ ਦੀ ਖ਼ਬਰ ਹੈ। ਪਾਕਿਸਤਾਨ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਇਮਰਾਨ ਨੂੰ 9 ਮਈ ਦੀ ਹਿੰਸਾ ਨਾਲ ਸਬੰਧਤ ਦੋ ਮਾਮਲਿਆਂ ਵਿਚ ਉਸ ਵਿਰੁੱਧ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਬਰੀ ਕਰ ਦਿੱਤਾ। ਸ਼ਹਿਜ਼ਾਦ ਟਾਊਨ ਥਾਣੇ ਵਿੱਚ ਪੀਟੀਆਈ ਦੇ […]

ਰਫਾਹ ਸ਼ਰਨਾਰਥੀ ਕੈਂਪ ‘ਤੇ ਹਮਲਾ ਬਹੁਤ ਦੁਖਦਾਈ: ਰਣਧੀਰ ਜੈਸਵਾਲ

Rafah refugee camp

ਚੰਡੀਗੜ੍ਹ, 30 ਮਈ 2024: ਗਾਜ਼ਾ ‘ਚ ਭਾਰਤੀ ਫੌਜ ਦੇ ਸਾਬਕਾ ਅਧਿਕਾਰੀ ਕਰਨਲ ਵੈਭਵ ਅਨਿਲ ਕਾਲੇ ਦੀ ਮੌਤ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਇਜ਼ਰਾਈਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਇਸ ਮਾਮਲੇ ਦੀ ਜਾਂਚ ਛੇਤੀ ਪੂਰੀ ਹੋ ਜਾਵੇਗੀ। ਇਸਦੇ […]

ਮੌਜੂਦਾ ਸਥਿਤੀ ‘ਚ ਪਾਕਿਸਤਾਨ ‘ਚ ਵੀ ਇੱਕ ਨਿਰਪੱਖ ਨਜ਼ਰਿਆ ਉਭਰ ਰਿਹੈ: ਭਾਰਤੀ ਵਿਦੇਸ਼ ਮੰਤਰਾਲਾ

Pakistan

ਚੰਡੀਗੜ੍ਹ, 30 ਮਈ 2024: ਭਾਰਤ ਸਰਕਾਰ ਨੇ ਪਾਕਿਸਤਾਨ (Pakistan) ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਲਾਹੌਰ ਘੋਸ਼ਣਾਪੱਤਰ ‘ਤੇ ਕੀਤੀ ਗਈ ਟਿੱਪਣੀ ਨਾਲ ਜੁੜੇ ਸਵਾਲ ਦਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਤੁਸੀਂ ਇਸ ਮੁੱਦੇ ‘ਤੇ ਸਾਡੀ ਸਥਿਤੀ ਤੋਂ ਜਾਣੂ ਹੋ। ਉਨ੍ਹਾਂ ਕਿਹਾ, ਮੌਜੂਦਾ ਸਥਿਤੀ ਤੋਂ ਸਪੱਸ਼ਟ ਹੈ ਕਿ ਪਾਕਿਸਤਾਨ […]

ਹਿਮਾਚਲ ਦੀ ਧੀ ਮੇਜਰ ਰਾਧਿਕਾ ਸੇਨ ਨੂੰ ਸੰਯੁਕਤ ਰਾਸ਼ਟਰ ਫੌਜੀ ਪੁਰਸਕਾਰ ਨਾਲ ਕਰੇਗਾ ਸਨਮਾਨਿਤ

Major Radhika Sen

ਚੰਡੀਗੜ੍ਹ, 29 ਮਈ 2024: ਇੱਕ ਭਾਰਤੀ ਬੀਬੀ ਸ਼ਾਂਤੀ ਰੱਖਿਅਕ ਮੇਜਰ ਰਾਧਿਕਾ ਸੇਨ (Major Radhika Sen), ਜਿਸਦੀ ਕਾਂਗੋ ਵਿੱਚ ਸੰਯੁਕਤ ਰਾਸ਼ਟਰ (ਯੂਐਨ) ਮਿਸ਼ਨ ਵਿੱਚ ਸੇਵਾ ਨੂੰ ਦੇਖਦਿਆਂ ਇੱਕ ਫੌਜੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਉਨ੍ਹਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰਨਗੇ। ਇਸ ਪੁਰਸਕਾਰ ਬਾਰੇ ਰਾਧਿਕਾ ਸੇਨ ਨੇ ਕਿਹਾ ਕਿ […]

ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ‘ਚ ਖੱਡ ‘ਚ ਡਿੱਗੀ ਬੱਸ, 20 ਜਣਿਆਂ ਦੀ ਮੌਤ

Pakistan

ਚੰਡੀਗੜ੍ਹ, 29 ਮਈ 2024: ਪਾਕਿਸਤਾਨ (Pakistan) ਦੇ ਗਿਲਗਿਤ-ਬਾਲਟਿਸਤਾਨ ਵਿੱਚ ਬੁੱਧਵਾਰ (29 ਮਈ) ਨੂੰ ਇੱਕ ਬੱਸ ਖੱਡ ਵਿੱਚ ਡਿੱਗਣ ਕਾਰਨ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ 20 ਜਣਿਆਂ ਦੀ ਮੌਤ ਹੋ ਗਈ ਅਤੇ 21 ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਇਹ ਘਟਨਾ ਡਾਏਮਰ ਜ਼ਿਲ੍ਹੇ ਦੇ ਕਾਰਾਕੋਰਮ ਹਾਈਵੇਅ ‘ਤੇ ਸ਼ਾਮ ਕਰੀਬ 5.30 ਵਜੇ ਵਾਪਰੀ। ਬੱਸ ਰਾਵਲਪਿੰਡੀ ਤੋਂ […]

ਦੱਖਣੀ ਏਸ਼ੀਆ ਖੇਤਰ ‘ਚ ਗਰਮੀ ਵਧਣ ਕਾਰਨ ਲੱਖਾਂ ਬੱਚਿਆਂ ਦੀ ਸਿਹਤ ਨੂੰ ਖ਼ਤਰਾ: ਯੂਨੀਸੇਫ

UNICEF

ਚੰਡੀਗੜ੍ਹ, 28 ਮਈ 2024: ਭਾਰਤ ਸਮੇਤ ਗੁਆਂਢੀ ਦੇਸ਼ਾਂ ‘ਚ ਗਰਮੀ ਦਾ ਕਹਿਰ ਜਾਰੀ ਹੈ | ਇਸ ਦੌਰਾਨ ਯੂਨੀਸੇਫ (UNICEF) ਨੇ ਹਾਲ ਹੀ ਵਿਚ ਕਿਹਾ ਹੈ ਕਿ ਦੱਖਣੀ ਏਸ਼ੀਆਈ ਦੇਸ਼ਾਂ ਵਿਚ ਵਧਦੀ ਗਰਮੀ ਦਾ ਬੱਚਿਆਂ ਦੀ ਸਿਹਤ ‘ਤੇ ਗੰਭੀਰ ਅਸਰ ਪੈ ਰਿਹਾ ਹੈ। ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਉੱਤਰੀ ਸੂਬਿਆਂ ਵਿੱਚ ਤਾਪਮਾਨ 43 ਤੋਂ […]

11 ਮਹੀਨੇ ਬਾਅਦ ਟਾਈਟੈਨਿਕ ਦੇ ਮਲਬੇ ਨੂੰ ਦੇਖਣ ਲਈ ਜਾਵੇਗੀ ਇਕ ਹੋਰ ਪਣਡੁੱਬੀ

Titanic

ਚੰਡੀਗੜ੍ਹ, 28 ਮਈ 2024: ਟਾਈਟੈਨਿਕ (Titanic) ਜਹਾਜ਼ ਦੇ ਮਲਬੇ ਨੂੰ ਵਿਖਾਉਣ ਗਈ ਟਾਈਟਨ ਪਣਡੁੱਬੀ ਸਮੁੰਦਰ ‘ਚ ਫਟਣ ਕਾਰਨ ਡੁੱਬ ਗਈ ਸੀ | ਇਸਤੋਂ 11 ਮਹੀਨੇ ਬਾਅਦ ਹੁਣ ਇਕ ਹੋਰ ਅਮਰੀਕੀ ਅਰਬਪਤੀ ਸਮੁੰਦਰ ‘ਚ ਜਾ ਰਿਹਾ ਹੈ । ਅਮਰੀਕੀ ਰੀਅਲ ਅਸਟੇਟ ਅਰਬਪਤੀ ਲੈਰੀ ਕੋਨਰ ਇਸ ਯਾਤਰਾ ‘ਤੇ ਟ੍ਰਾਈਟਨ ਸਬਮਰੀਨਰਜ਼ ਦੇ ਸਹਿ-ਸੰਸਥਾਪਕ ਪੈਟਰਿਕ ਲਾਹੇ ਦੇ ਨਾਲ ਹੋਣਗੇ। […]