July 4, 2024 9:22 pm

Hathras: ਹਾਥਰਸ ਜ਼ਿਲ੍ਹੇ ‘ਚ ਸਤਿਸੰਗ ਸਮਾਪਤ ਹੋਣ ਤੋਂ ਬਾਅਦ ਮਚੀ ਭਗਦੜ, 120 ਜਣਿਆਂ ਦੀ ਗਈ ਜਾਨ

Hathras

ਚੰਡੀਗੜ੍ਹ, 2 ਜੁਲਾਈ 2024: ਉੱਤਰ ਪ੍ਰਦੇਸ਼ ਦੇ ਹਾਥਰਸ (Hathras) ਜ਼ਿਲ੍ਹੇ ‘ਚ ਸਤਿਸੰਗ ਸਮਾਪਤ ਹੋਣ ਤੋਂ ਬਾਅਦ ਭਗਦੜ ਮਚ ਗਈ | ਇਸ ਘਟਨਾ ‘ਚ ਹੁਣ ਤੱਕ 120 ਜਣਿਆਂ ਦੀ ਮੌਤ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਸਿਕੰਦਰਰਾਊ ਕਸਬੇ ਦੇ ਫੁੱਲਰਾਈ ਪਿੰਡ ‘ਚ ਅੱਜ ਸਾਕਰ ਹਰੀ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਸਤਿਸੰਗ ਖਤਮ ਹੋਣ ਤੋਂ […]

Arvind Kejriwal: ਦਿੱਲੀ ਹਾਈ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ CBI ਨੂੰ ਨੋਟਿਸ ਜਾਰੀ

Arvind Kejriwal

ਚੰਡੀਗੜ, 02 ਜੁਲਾਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਈ ਹੈ | ਹਾਈਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਤੇ ਇਸ ਸੰਬੰਧੀ 7 ਦਿਨਾਂ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ | ਹੁਣ ਇਸ ਮਾਮਲੇ […]

Rahul Gandhi: ਰਾਹੁਲ ਗਾਂਧੀ ਨੇ ਲੋਕ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ, ਭਾਸਣ ਤੋਂ ਟਿੱਪਣੀਆਂ ਨੂੰ ਹਟਾਉਣ ਦਾ ਕੀਤਾ ਵਿਰੋਧ

Rahul Gandhi

ਚੰਡੀਗੜ੍ਹ, 2 ਜੁਲਾਈ 2024: ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Rahul Gandhi) ਨੇ ਲੋਕ ਸਭਾ ਦੇ ਸਪੀਕਰ ਨੂੰ ਉਨ੍ਹਾਂ ਦੇ ਭਾਸਣ ਤੋਂ ਕੁਝ ਟਿੱਪਣੀਆਂ ਨੂੰ ਹਟਾਉਣ ਦੇ ਮਾਮਲੇ ‘ਚ ਚਿੱਠੀ ਲਿਖੀ ਹੈ | ਰਾਹੁਲ ਗਾਂਧੀ ਨੇ ਉਨ੍ਹਾਂ ਦੇ ਭਾਸਣ ਦੇ ਕੁਝ ਹਿੱਸਿਆਂ ਨੂੰ ਹਟਾਉਣਾ ਸੰਸਦੀ ਲੋਕਤੰਤਰ ਦੇ ਸਿਧਾਂਤਾਂ ਦੇ ਵਿਰੁੱਧ ਦੱਸਿਆ ਹੈ ਅਤੇ ਨੂੰ ਮੁੜ […]

Rahul Gandhi: ਰਾਹੁਲ ਗਾਂਧੀ ਵੱਲੋਂ ਕੀਤੀਆਂ ਕੁਝ ਟਿੱਪਣੀਆਂ ਨੂੰ ਲੋਕ ਸਭਾ ਦੇ ਰਿਕਾਰਡ ਤੋਂ ਹਟਾਇਆ

Rahul Gandhi

ਚੰਡੀਗੜ੍ਹ, 02 ਜੁਲਾਈ 2024: ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Rahul Gandhi) ਵੱਲੋਂ ਬੀਤੇ ਦਿਨ ਲੋਕ ਸਭਾ ‘ਚ ਕੀਤੀਆਂ ਕੁਝ ਟਿੱਪਣੀਆਂ ਰਿਕਾਰਡ ਤੋਂ ਹਟਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ‘ਚ ਭਾਜਪਾ ‘ਤੇ ਕਈ ਦੋਸ਼ ਲਾਏ ਸਨ | ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ ਹਿੰਸਾ ਕਰਦੀ ਹੈ ਅਤੇ ਭਾਜਪਾ ਪੂਰਾ […]

NDA: ਐਨਡੀਏ ਦੀ ਬੈਠਕ ‘ਚ PM ਨਰਿੰਦਰ ਮੋਦੀ ਨੇ ਆਪਣੇ ਸੰਸਦ ਮੈਂਬਰਾਂ ਨੂੰ ਕੀਤੀ ਇਹ ਅਪੀਲ

NDA

ਚੰਡੀਗੜ੍ਹ, 02 ਜੁਲਾਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਐਨਡੀਏ (NDA) ਦੇ ਸੰਸਦ ਮੈਂਬਰਾਂ ਨਾਲ ਬੈਠਕ ਹੋਈ । ਇਸ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਐਨਡੀਏ ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਸੰਸਦੀ ਆਚਰਣ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ । ਬੈਠਕ (NDA meeting) ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਮੈਨੂੰ ਈਵੀਐਮ ਮਸ਼ੀਨ ‘ਤੇ ਭਰੋਸਾ ਨਹੀਂ, ਭਾਵੇਂ ਸਾਰੀਆਂ ਸੀਟਾਂ ਜਿੱਤ ਜਾਵਾਂ: ਅਖਿਲੇਸ਼ ਯਾਦਵ

Akhilesh Yadav

ਚੰਡੀਗੜ੍ਹ, 02 ਜੁਲਾਈ 2024: ਲੋਕ ਸਭਾ ਦੀ ਕਾਰਵਾਈ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਬੋਲਦਿਆਂ ਸਪਾ ਸੰਸਦ ਮੈਂਬਰ ਅਖਿਲੇਸ਼ ਯਾਦਵ (Akhilesh Yadav) ਨੇ ਕਿਹਾ ਕਿ ਕੇਂਦਰ ਸਰਕਾਰ ਅਰਥਵਿਵਸਥਾ ‘ਤੇ ਅੰਕੜੇ ਲੁਕਾ ਰਹੀ ਹੈ। ਉਨ੍ਹਾਂ ਕਿਹਾ ਮੈਂ ਜਨਤਾ ਦਾ ਧਨਵਾਦ ਕਰਦਾ ਹਨ ਕਿ ਜਿਨ੍ਹਾਂ ਨੇ ਲੋਕਤੰਤਰ ਨੂੰ ਇੱਕਤੰਤਰ ਬਣਾਉਣ ਤੋਂ ਬਚਾਇਆ ਹੈ | ਉਨ੍ਹਾਂ […]

2000 ਰੁਪਏ ਦੇ 97.87 ਫੀਸਦੀ ਨੋਟ ਬੈਂਕਿੰਗ ਸਿਸਟਮ ‘ਚ ਵਾਪਸ ਆਏ: RBI

RBI

ਚੰਡੀਗੜ੍ਹ, 01 ਜੁਲਾਈ 2024: (2000 notes) ਭਾਰਤੀ ਰਿਜ਼ਰਵ ਬੈਂਕ (RBI) ਨੇ ਅੱਜ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 97.87 ਫੀਸਦੀ 2000 ਰੁਪਏ ਦੇ ਨੋਟ ਬੈਂਕਿੰਗ ਸਿਸਟਮ ‘ਚ ਵਾਪਸ ਆਏ ਹਨ | ਇਸਦੇ ਨਾਲ ਹੀ ਲੋਕਾਂ ਕੋਲ ਸਿਰਫ 7,581 ਕਰੋੜ ਰੁਪਏ ਦੇ ਨੋਟ ਹੀ ਬਾਕੀ ਹਨ | ਜਿਕਰਯੋਗ ਹੈ ਕਿ ਆਰ.ਬੀ.ਆਈ ਨੇ 19 ਮਈ 2023 ਨੂੰ 2000 […]

ਜੇਕਰ ਅਗਨੀਵੀਰ ਜਵਾਨ ਸ਼ਹੀਦ ਹੁੰਦਾ ਹੈ ਤਾਂ ਪਰਿਵਾਰ ਨੂੰ ਮਿਲਦੀ ਹੈ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਰਾਜਨਾਥ ਸਿੰਘ

Rahul Gandhi

ਚੰਡੀਗੜ੍ਹ, 01 ਜੁਲਾਈ 2024: ਲੋਕ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਕਈ ਸਵਾਲ ਚੁੱਕੇ ਹਨ | ਈਸ ਦੌਰਾਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rahul Gandhi) ਨੇ ਰਾਹੁਲ ਗਾਂਧੀ ਦੇ ਬਿਆਨ ਦਾ ਜਵਾਬ ਦਿੱਤਾ | ਰਾਜਨਾਥ ਸਿੰਘ (Rahul Gandhi) ਨੇ ਕਿਹਾ ਕਿ ਰਾਹੁਲ […]

Lok Sabha ਕਾਂਗਰਸ ਆਗੂ ਰਾਹੁਲ ਗਾਂਧੀ ਨੇ PM ਨਰਿੰਦਰ ਮੋਦੀ ਨੂੰ ਦਿੱਤੀ ਚੁਣੌਤੀ, ਜਾਣੋ ਪੂਰਾ ਮਾਮਲਾ

Rahul Gandhi

ਚੰਡੀਗੜ੍ਹ, 01 ਜੁਲਾਈ 2024: ਲੋਕ ਸਭਾ ‘ਚ ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi)  ਨੇ ਕਿਹਾ ਕਿ ਭਜਾਪ ਨੇ ਦੇਸ਼ ਦੇ ਹਰ ਵਿਅਕਤੀ ਨੂੰ ਡਰ ਦਾ ਪੈਕੇਜ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਨੇ ਨੀਟ ਨੂੰ ਇੱਕ ਪੇਸ਼ੇਵਰ ਯੋਜਨਾ ਨੂੰ ਵਪਾਰਕ ਯੋਜਨਾ ‘ਚ ਬਦਲ ਦਿੱਤਾ ਹੈ ਅਤੇ […]

RSS: ਆਰ.ਐਸ.ਐਸ ਦੀ ਵਿਚਾਰਧਾਰਾ ਦੇਸ਼ ਲਈ ਖ਼ਤਰਨਾਕ: ਮਲਿਕਾਰਜੁਨ ਖੜਗੇ

RSS

ਚੰਡੀਗੜ੍ਹ, 01 ਜੁਲਾਈ 2024: ਰਾਜ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਪਿਛਲੇ 10 ਸਾਲਾਂ ਦੌਰਾਨ ਭਾਜਪਾ ਅਤੇ ਆਰ.ਐਸ.ਐਸ (RSS) ਦੇ ਲੋਕਾਂ ਨੇ ਕਬਜਾ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਉਥੇ ਚੰਗੇ ਵਿਚਾਰ ਵਾਲਿਆਂ ਦੀ ਕੋਈ ਜਗ੍ਹਾ ਨਹੀਂ ਹੈ | ਇਸ ਦੌਰਾਨ ਸਪੀਕਰ ਜਗਦੀਪ ਧਨਖੜ […]