July 2, 2024 6:34 pm

Delhi: ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਭਾਰੀ ਮੀਂਹ ਨਾਲ ਛੱਤ ਡਿੱਗੀ, ਇੱਕ ਦੀ ਗਈ ਜਾਣ ਅਤੇ ਕਈ ਜ਼ਖਮੀ

Delhi

ਚੰਡੀਗੜ੍ਹ, 28 ਜੂਨ 2024: ਦੇਸ਼ ਦੀ ਰਾਜਧਾਨੀ ਦਿੱਲੀ (Delhi) ਅਤੇ ਐਨ.ਸੀ ਆਰ ‘ਚ ਭਾਰੀ ਮੀਂਹ ਪਿਆ | ਇਸਦੇ ਚੱਲਦੇ ਦਿੱਲੀ ਦੀਆਂ ਕਈ ਥਾਵਾਂ ‘ਤੇ ਪਾਣੀ ਭਰ ਗਿਆ | ਦੂਜੇ ਪਾਸੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਸਵੇਰੇ ਭਾਰੀ ਮੀਂਹ ਨਾਲ ਵੱਡਾ ਹਾਦਸਾ ਵਾਪਰ ਗਿਆ। ਹਵਾਈ ਅੱਡੇ ਦੇ ਟਰਮਿਨਸ-1 ‘ਤੇ ਭਾਰੀ ਮੀਂਹ ਕਾਰਨ ਛੱਤ ਡਿੱਗ […]

Delhi News: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਨੂੰ 3 ਦਿਨਾਂ CBI ਰਿਮਾਂਡ ’ਤੇ ਭੇਜਿਆ

Arvind Kejriwal

ਚੰਡੀਗੜ੍ਹ, 26 ਜੂਨ 2024: ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਸੀਬੀਆਈ ਨੇ ਅਦਾਲਤ ਦੀ ਕਾਰਵਾਈ ਦੌਰਾਨ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਦੀ ਮੰਗ ਕੀਤੀ ਸੀ | ਪਿਛਲੇ ਮੰਗਲਵਾਰ […]

Delhi Excise Policy Case: ਅਰਵਿੰਦ ਕੇਜਰੀਵਾਲ ਦਾ ਸਪੱਸ਼ਟੀਕਰਨ, “ਮੈਂ ਮਨੀਸ਼ ਸਿਸੋਦੀਆ ਖ਼ਿਲਾਫ਼ ਕੋਈ ਬਿਆਨ ਨਹੀਂ ਦਿੱਤਾ”

Manish Sisodia

ਚੰਡੀਗੜ੍ਹ, 26 ਜੂਨ 2024: ਸੀਬੀਆਈ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਹੇਠਲੀ ਅਦਾਲਤ ‘ਚ ਪੇਸ਼ ਕੀਤਾ | ਮੀਡੀਆ ‘ਚ ਖ਼ਬਰਾਂ ਸਨ ਕਿ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ (Manish Sisodia) ‘ਤੇ ਦੋਸ਼ ਲਗਾਏ ਹਨ | ਇਨ੍ਹਾਂ ਚਰਚਾਵਾਂ ‘ਤੇ ਅਰਵਿੰਦ ਕੇਜਰੀਵਾਲ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ | […]

Delhi News: CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਵਾਪਸ ਲਈ

Arvind Kejriwal

ਚੰਡੀਗੜ੍ਹ, 26 ਜੂਨ 2024: ਕਥਿਤ ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਅੱਜ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਕੇਜਰੀਵਾਲ ਦਾ ਸ਼ੂਗਰ ਲੈਵਲ ਡਿੱਗਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ | ਜਿਸ ਤੋਂ ਬਾਅਦ ਕੇਜਰੀਵਾਲ ਨੂੰ ਚਾਹ ਅਤੇ ਬਿਸਕੁਟ ਖੁਆਉਣ ਲਈ ਅਦਾਲਤ ਦੇ ਕਮਰੇ ਤੋਂ ਬਾਹਰ ਲਿਆਂਦਾ […]

Lok Sabha: ਵਿਰੋਧੀ ਧਿਰ ਸਰਕਾਰ ਦਾ ਸਾਥ ਦੇਣ ਲਈ ਤਿਆਰ, ਪਰ ਸਾਡੀ ਗੱਲ ਸੁਣਨੀ ਪਵੇਗੀ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 26 ਜੂਨ 2024: 18ਵੀਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਚੁਣੇ ਗਏ ਹਨ। ਬਿਰਲਾ ਲੋਕ ਸਭਾ ‘ਚ ਆਵਾਜ਼ੀ ਵੋਟ ਰਾਹੀਂ ਲਗਾਤਾਰ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਚੁਣੇ ਗਏ। ਸੀ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਓਮ ਬਿਰਲਾ ਨੂੰ ਸਪੀਕਰ ਚੁਣੇ ਜਾਨ ‘ਤੇ ਵਿਰੋਧੀ ਧਿਰ ਅਤੇ ਇੰਡੀਆ ਗੱਠਜੋੜ ਦੇ ਵੱਲੋਂ ਵਧਾਈ ਦਿੱਤੀ […]

Delhi Excise Policy case: CM ਅਰਵਿੰਦ ਕੇਜਰੀਵਾਲ ਨੂੰ CBI ਨੇ ਕੀਤਾ ਗ੍ਰਿਫਤਾਰ

Arvind Kejriwal

ਚੰਡੀਗੜ੍ਹ, 26 ਜੂਨ 2024: ਆਬਕਾਰੀ ਨੀਤੀ ਮਾਮਲੇ ‘ਚ ਅੱਜ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਹੈ। ਅੱਜ ਉਨ੍ਹਾਂ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ | ਇਸਤੋਂ ਪਹਿਲਾਂ ਸੀਬੀਆਈ ਨੇ ਬੀਤੇ ਦਿਨ ਤਿਹਾੜ ਜੇਲ੍ਹ ‘ਚ ਪਹੁੰਚ ਕੇ ਕੇਜਰੀਵਾਲ ਨਾਲ ਲਗਭਗ 3 ਘੰਟੇ ਪੁੱਛਗਿੱਛ […]

Lok Sabha Session: ਓਮ ਬਿਰਲਾ ਦੂਜੀ ਵਾਰ ਬਣੇ ਲੋਕ ਸਭਾ ਦੇ ਸਪੀਕਰ

Om Birla

ਚੰਡੀਗੜ੍ਹ, 26 ਜੂਨ 2024: ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ (Om Birla) ਦੂਜੀ ਵਾਰ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ। ਸੰਸਦ ‘ਚ ਓਮ ਬਿਰਲਾ ਨੂੰ ਆਵਾਜ਼ੀ ਵੋਟ ਨਾਲ ਸਪੀਕਰ ਚੁਣਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਵਾਇਤ ਅਨੁਸਾਰ ਨਵੇਂ ਸਪੀਕਰ ਓਮ ਬਿਰਲਾ ਨੂੰ ਸੀਟ […]

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਤਾਮਿਲਨਾਡੂ ਸਰਕਾਰ ਤੇ ਪੁਲਿਸ ਨੂੰ ਭੇਜਿਆ ਨੋਟਿਸ

NHRC

ਚੰਡੀਗੜ੍ਹ, 25 ਜੂਨ 2024: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਕੱਲਾਕੁਰਿਚੀ ਜ਼ਿਲੇ ‘ਚ ਕਥਿਤ ਜ਼ਹਿਰੀਲੀ ਸ਼ਰਾਬ ਨਾਲ ਗਈਆਂ ਜਾਨਾਂ ਦੇ ਮਾਮਲੇ ਨੂੰ ਲੈ ਕੇ ਤਾਮਿਲਨਾਡੂ ਸਰਕਾਰ ਅਤੇ ਪੁਲਿਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਉਸ ਤੋਂ ਇੱਕ ਹਫ਼ਤੇ ਵਿੱਚ ਰਿਪੋਰਟ ਮੰਗੀ ਹੈ। ਸੋਮਵਾਰ ਤੱਕ ਜ਼ਿਲੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 58 ਜਣਿਆਂ ਦੀ […]

TMC: ਲੋਕ ਸਭਾ ਸਪੀਕਰ ਲਈ ਕੇ. ਸੁਰੇਸ਼ ਦੇ ਨਾਂ ‘ਤੇ ਵਿਰੋਧੀ ਗਠਜੋੜ ‘ਚ ਦਰਾਰ ? TMC ਨੇ ਕਿਹਾ- ਸਾਡੇ ਤੋਂ ਨਹੀਂ ਲਿਆ ਸੁਝਾਅ

K. Suresh

ਚੰਡੀਗੜ੍ਹ, 25 ਜੂਨ 2024: ਲੋਕ ਸਭਾ (Lok Sabha) ਸਪੀਕਰ ਦੇ ਅਹੁਦੇ ਲਈ ਭਲਕੇ ਸਵੇਰ 11ਵਜੇ ਵੋਟਿੰਗ ਹੋਵੇਗੀ | ਐਨਡੀਏ ਨੇ ਓਮ ਬਿਰਲਾ ਅਤੇ ਵਿਰੋਧੀ ਧਿਰ ਵੱਲੋਂ ਕਾਂਗਰਸ ਨੇ ਕੇ. ਸੁਰੇਸ਼ (K. Suresh) ਨੂੰ ਲੋਕ ਸਭਾ ਸਪੀਕਰ ਲਈ ਉਮੀਦਵਾਰ ਬਣਾਇਆ ਹੈ | ਇਸਦੇ ਨਾਲ ਹੀ ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ ਨੂੰ ਡਿਪਟੀ ਸਪੀਕਰ ਦਾ […]

Emergency: 1975 ‘ਚ ਐਮਰਜੈਂਸੀ ਨੂੰ ਲੈ ਕੇ ਭੜਕੇ ਅਮਿਤ ਸ਼ਾਹ, ਕਿਹਾ- ਕਾਂਗਰਸ ਨੇ ਸੰਵਿਧਾਨ ਦੀ ਭਾਵਨਾ ਨੂੰ ਕਈ ਵਾਰ ਲਤਾੜਿਆ

Amit Shah

ਚੰਡੀਗੜ 25 ਜੂਨ 2024: ਭਾਜਪਾ ਸਰਕਾਰ ਅਤੇ ਇੰਡੀਆ ਗਠਜੋੜ ਦਰਮਿਆਨ ਜ਼ੁਬਾਨੀ ਜੰਗ ਜਾਰੀ ਹੈ | ਦੋਵੇਂ ਧਿਰ ਇੱਕ ਦੂਜੇ ‘ਤੇ ਵੱਖ-ਵੱਖ ਮੁੱਦਿਆਂ ‘ਤੇ ਪਲਟਵਾਰ ਕਰ ਰਹੇ ਹਨ | ਇਸ ਦੌਰਾਨ 1975 ‘ਚ ਲਗਾਈ ਐਮਰਜੈਂਸੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤ ਤਿੱਖੇ ਨਿਸ਼ਾਨੇ ਸਾਧੇ | ਇਸਦੇ ਨਾਲ ਹੀ ਭਾਜਪਾ ਦੇ ਹੋਰ ਆਗੂਆਂ ਨੇ ਕਾਂਗਰਸ […]