July 4, 2024 8:22 pm

MP ਡਾ. ਧਰਮਵੀਰ ਗਾਂਧੀ ਵੱਲੋਂ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ, ਇਸ ਮੁੱਦੇ ‘ਤੇ ਹੋਈ ਚਰਚਾ

Dr. Dharamvir Gandhi

ਚੰਡੀਗੜ੍ਹ, 02 ਜੁਲਾਈ 2024: ਪਟਿਆਲਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਦਿਆਂ ਰਾਜਪੁਰਾ-ਚੰਡੀਗੜ੍ਹ / ਮੋਹਾਲੀ ਰੇਲ ਲਿੰਕ ਬਾਰੇ ਚਰਚਾ ਕੀਤੀ। ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਇਸ ਰੇਲ ਲਿੰਕ ਨੂੰ ਕੇਂਦਰ ਸਰਕਾਰ ਨੇ ਟਾਲ ਦਿੱਤਾ ਸੀ। ਡਾ. ਧਰਮਵੀਰ ਗਾਂਧੀ (Dr. […]

Vigilance: ਵਿਜੀਲੈਂਸ ਬਿਊਰੋ ਵੱਲੋਂ 2.70 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਗ੍ਰਿਫਤਾਰ

Vigilance Bureau

ਚੰਡੀਗੜ੍ਹ 02 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ-5 ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਦੋ ਲੱਖ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਅਤੇ ਪ੍ਰਾਪਤ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਦੇ ਮੁਤਾਬਕ ਜਵਾਹਰ ਨਗਰ ਕੈਂਪ ਦੇ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਦੀ ਸ਼ਿਕਾਇਤ ‘ਤੇ […]

Punjab: ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਚੋਟੀ ਦੇ 10 ਜ਼ਿਲ੍ਹਿਆਂ ‘ਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ: ਜੌੜਾਮਾਜਰਾ

Punjab

ਚੰਡੀਗੜ੍ਹ, 2 ਜੁਲਾਈ 2024: ਪੰਜਾਬ (Punjab) ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਸਕੀਮ ਤਹਿਤ ਪੰਜਾਬ ਸਭ ਤੋਂ ਵੱਧ ਪ੍ਰਵਾਨ ਕੀਤੇ ਪ੍ਰਾਜੈਕਟਾਂ ਨਾਲ ਕਈ ਮਹੀਨਿਆਂ ਤੋਂ ਭਾਰਤ ਦੇ ਪਹਿਲੇ ਨੰਬਰ ‘ਤੇ ਬਰਕਰਾਰ ਹੈ | ਜੌੜਾਮਾਜਰਾ ਨੇ ਕਿਹਾ ਕਿ ਦੇਸ਼ ‘ਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੇ ਮਾਮਲੇ […]

Patiala: ਪਟਿਆਲਾ ਦੀਆਂ ਸੜਕਾਂ ‘ਤੇ ਬੇਕਾਬੂ ਕਾਰ ਨੇ ਪਾਇਆ ਭੜਥੂ, ਕਈ ਜਣਿਆਂ ਨੂੰ ਕੀਤਾ ਫੱਟੜ

Patiala

ਚੰਡੀਗੜ੍ਹ, 2 ਜੁਲਾਈ 2024: ਪਟਿਆਲਾ (Patiala) ਦੀਆਂ ਸੜਕਾਂ ‘ਤੇ ਚੱਲਦੀ ਬੇਕਾਬੂ ਕਾਰ ਨੇ ਇਲਾਕੇ ‘ਸੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ | ਇਸ ਬੇਕਾਬੂ ਕਾਰ ਨੇ ਰਸਤੇ ‘ਚ ਕਈ ਜਣਿਆਂ ਨੂੰ ਟੱਕਰ ਮਾਰ ਦਿੱਤੀ ਅਤੇ ਉਸਦੇ ਰਸਤੇ ‘ਚ ਜੋ ਵੀ ਬੋਰਡ ਜਾਂ ਵਸਤੂ ਆਈ ਉਸਨੂੰ ਟੱਕਰ ਮਾਰਦੀ ਗਈ | ਇਹ ਘਟਨਾ ਅੱਜ ਦੁਪਹਿਰ 2 ਤੋਂ […]

ਮੋਹਾਲੀ ਜ਼ਿਲ੍ਹੇ ‘ਚ ਅਸਲਾ ਪ੍ਰਦਰਸ਼ਨ ’ਤੇ ਲੱਗੀ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

Mohali

ਮੋਹਾਲੀ, 2 ਜੁਲਾਈ 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਮੋਹਾਲੀ (Mohali) ਜ਼ਿਲ੍ਹੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪਾਬੰਦੀ ਲਾਈ ਹੈ | ਜੇਕਰ ਕੋਈ ਇਸ ਪਾਬੰਦੀ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡੀਸੀ ਮੁਤਾਬਕ […]

Punjab News: ਜਲੰਧਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚਾਚੇ-ਭਤੀਜੇ ‘ਚ ਝਗੜਾ, ਇੱਕ ਜਣੇ ਦੀ ਗਈ ਜਾਨ

Jalandhar

ਚੰਡੀਗੜ੍ਹ, 2 ਜੁਲਾਈ 2024: ਜਲੰਧਰ (Jalandhar) ਸ਼ਹਿਰ ਸ਼ਾਹਕੋਟ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ‘ਚ ਇੱਕ ਵਿਅਕਤੀ ਦੀ ਜਾਨ ਚਲੀ ਗਈ | ਮਿਲੀ ਜਾਣਕਾਰੀ ਮੁਤਾਬਕ ਦੋ ਧਿਰਾਂ ‘ਚ ਜ਼ਮੀਨੀ ਵਿਵਾਦ ਚੱਲ ਰਿਹਾ ਸੀ | ਦੱਸਿਆ ਜਾ ਰਿਹਾ ਹੈ ਕਿ ਭਤੀਜੇ ਨੇ ਆਪਣੇ ਚਾਚੇ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ‘ਚ ਜ਼ਖਮੀ ਚਾਚੇ ਦੀ […]

1990 ‘ਚ ਜੰਮੂ-ਕਸ਼ਮੀਰ ‘ਚ ਲੱਖਾਂ ਕਸ਼ਮੀਰੀ ਪੰਡਤਾਂ ਦਾ ਉਜਾੜਾ ਕਾਂਗਰਸ ਦੀਆਂ ਗਲਤੀ ਕਾਰਨ ਹੋਇਆ: ਤਰੁਣ ਚੁੱਘ

Tarun Chugh

ਚੰਡੀਗੜ੍ਹ, 2 ਜੁਲਾਈ 2024: ਬੀਤੇ ਦਿਨ ਲੋਕ ਸਭਾ ‘ਚ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਦਿੱਤੇ ਭਾਸ਼ਣ ਦੀ ਭਾਜਪਾ ਨੇ ਆਲੋਚਨਾ ਕੀਤੀ ਹੈ | ਇਸ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਭਾਸ਼ਣ ਲਈ ਭਾਰਤ ਅਤੇ ਦੁਨੀਆ ‘ਚ ਬੈਠੇ ਭਾਰਤੀਆਂ ਤੋਂ ਮੁਆਫ਼ੀ ਮੰਗਣੀ […]

Pathankot: ਪਠਾਨਕੋਟ ‘ਚ ਥਾਣਾ ਇੰਚਾਰਜ ਵੱਲੋਂ ASI ਦੀ ਕੁੱਟਮਾਰ, ਪੁਲਿਸ ਪ੍ਰਸ਼ਾਸ਼ਨ ਵੱਲੋਂ SHO ਮੁਅੱਤਲ

social service

ਚੰਡੀਗੜ੍ਹ, 02 ਜੁਲਾਈ 2024: ਪਠਾਨਕੋਟ (Pathankot) ਜ਼ਿਲ੍ਹੇ ਦੇ ਅਧੀਨ ਪੈਂਦੇ ਨਰੋਟ ਜੈਮਲ ਸਿੰਘ ਦੇ ਥਾਣਾ ਇੰਚਾਰਜ ਵੱਲੋਂ ਡਿਊਟੀ ਦੌਰਾਨ ਆਪਣੇ ਹੀ ਏਐਸਆਈ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਮਾਮਲਾ ਪੁਲਿਸ ਅਧਿਕਾਰੀਆਂ ਕੋਲ ਪਹੁੰਚਿਆ ਤਾਂ ਥਾਣਾ ਇੰਚਾਰਜ (SHO) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ | ਜ਼ਖਮੀ ਏਐਸਆਈ ਅਰਜੁਨ ਸਿੰਘ ਨੂੰ ਪਠਾਨਕੋਟ (Pathankot) […]

Punjab Police: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ 5 ਕਿੱਲੋ ਹੈਰੋਇਨ ਸਣੇ ਤਿੰਨ ਵਿਅਕਤੀ ਗ੍ਰਿਫਤਾਰ

Counter Intelligence Amritsar

ਚੰਡੀਗੜ੍ਹ, 02 ਜੁਲਾਈ 2024: ਪੰਜਾਬ ਪੁਲਿਸ ਨੂੰ ਸਰਹੱਦ ਪਾਰ ਡਰੱਗ ਨੈੱਟਵਰਕ ਖ਼ਿਲਾਫ਼ ਕਾਮਯਾਬੀ ਹਾਸਲ ਹੋਈ ਹੈ | ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Counter Intelligence Amritsar) ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਤੋਂ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ 5 ਕਿੱਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਇਸ ਸੰਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ […]

ਜਲੰਧਰ ਜ਼ਿਮਨੀ ਚੋਣ ਪਹਿਲਾਂ ਅਕਾਲੀ ਦਲ ਨੂੰ ਝਟਕਾ, SAD ਉਮੀਦਵਾਰ ਸੁਰਜੀਤ ਕੌਰ ‘ਆਪ’ ‘ਚ ਸ਼ਾਮਲ

Shiromani Akali Dal

ਚੰਡੀਗੜ੍ਹ, 02 ਜੁਲਾਈ 2024: ਜਲੰਧਰ ਪੱਛਮੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਲੰਧਰ ਸੀਟ ਤੋਂ ਅਕਾਲੀ ਉਮੀਦਵਾਰ ਸੁਰਜੀਤ ਕੌਰ (Surjit Kaur) ਨੇ ਅਕਾਲੀ ਦਲ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਆ ਪੱਲਾ ਫੜ ਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੁਰਜੀਤ ਕੌਰ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ |