July 7, 2024 11:22 am

Bribe: ਜੱਦੀ ਜ਼ਮੀਨ ਦਾ ਇੰਤਕਾਲ ਬਦਲੇ ਪਟਵਾਰੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Bribe

ਚੰਡੀਗੜ੍ਹ, 03 ਜੁਲਾਈ 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਠਾਨਕੋਟ ਦੇ ਹਲਕਾ ਦੌਲਤਪੁਰ ‘ਚ ਤਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਨੇ ਦੱਸਿਆ ਕਿ ਪਿੰਡ ਢੱਕੀ ਦੇ ਵਾਸੀ ਜਗਜੀਤ ਸਿੰਘ ਦੀ ਸ਼ਿਕਾਇਤ ‘ਤੇ ਪਟਵਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਸ਼ਿਕਾਇਤਕਰਤਾ […]

Pathankot: ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਪਠਾਨਕੋਟ ‘ਚ ਅਹਿਮ ਬੈਠਕ

Pathankot

ਪਠਾਨਕੋਟ, 03 ਜੁਲਾਈ 2024: ਪਿਛਲੇ ਕੁਝ ਦਿਨਾਂ ਤੋਂ ਜਿਲ੍ਹਾ ਪਠਾਨਕੋਟ (Pathankot) ਦੇ ਵੱਖੋ-ਵੱਖ ਇਲਾਕਿਆਂ ‘ਚ ਕੁਝ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ | ਜਿਸਦੇ ਚੱਲਦੇ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੱਬਾਂ ਭਾਰ ਹਨ | ਦੂਜੇ ਪਾਸੇ ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਪੰਜਾਬ […]

ਵਿਧਾਇਕ ਕੁਲਵੰਤ ਸਿੰਘ ਦਾ ਛਲਕਿਆ ਦਰਦ, ਕਿਹਾ- “ਮੋਹਾਲੀ ਦਾ ਜਿਸ ਤਰੀਕੇ ਨਾਲ ਵਿਕਾਸ ਹੋਣਾ ਚਾਹੀਦਾ ਸੀ, ਉਹ ਨਹੀਂ ਹੋਇਆ”

MLA Kulwant Singh

ਐਸ.ਏ.ਐਸ.ਨਗਰ 03 ਜੁਲਾਈ 2024: ਮੋਹਾਲੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਜਿਸ ਤਰੀਕੇ ਨਾਲ ਮੋਹਾਲੀ ਸ਼ਹਿਰ ਦਾ ਵਿਕਾਸ ਹੋਣਾ ਚਾਹੀਦਾ ਸੀ, ਉਹ ਨਹੀਂ ਹੋਇਆ। ਜਦਕਿ ਮੋਹਾਲੀ ਦੇ ਮੁਕਾਬਲੇ 25 ਸਾਲ ਪਹਿਲਾਂ ਵਸੇ ਚੰਡੀਗੜ੍ਹ ਦੀ ਪਲੈਨਡ ਤਰੀਕੇ ਨਾਲ ਡਿਵੈੱਲਪਮੈਂਟ ਹੋਈ ਹੈ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਦੁੱਗਣਾ ਤੋਂ ਜ਼ਿਆਦਾ ਹਰਿਆ ਭਰਿਆ […]

ਲੀਓ ਕਲੱਬ ਟਰਾਈਸਿਟੀ ਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ‘ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

Mega Tree Planting

ਐੱਸ.ਏ.ਐੱਸ.ਨਗਰ 03 ਜੁਲਾਈ 2024: ਪੰਜਾਬ ਭਰ ‘ਚ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖ ਲਈ ਵੱਖ-ਵੱਖ ਸੰਸਥਾਵਾਂ ਤੇ ਕਈ ਕਲੱਬ ਅੱਗੇ ਆ ਰਹੇ ਹਨ | ਇਸਦੇ ਨਾਲ ਲੀਓ ਕਲੱਬ ਟਰਾਈਸਿਟੀ (Leo Club Tricity) ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ (Lions Club Panchkula Premier) ਨੇ ਸਾਂਝੇ ਤੌਰ ‘ਤੇ ਤੀਜੇ ਦਿਨ ਮੈਗਾ ਰੁੱਖ ਲਗਾਉਣ (Mega Tree Planting) ਦੀ ਮੁਹਿੰਮ ਵਿੱਢੀ […]

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

Rain Alert

ਚੰਡੀਗੜ੍ਹ, 03 ਜੁਲਾਈ 2024: ਪੰਜਾਬ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਪੰਜਾਬ ਦੇ ਜ਼ਿਲ੍ਹਿਆਂ ‘ਚ ਮੀਂਹ ਪਿਆ ਹੈ | ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ ਦੀਆਂ ਸੜਕ ਅਤੇ ਕਈ ਰਿਹਾਇਸ਼ੀ ਇਲਾਕਿਆਂ ‘ਚ ਪਾਣੀ ਭਰ ਗਿਆ ਹੈ | ਮੌਸਮ ਵਿਭਾਗ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਹੈ | ਇਨ੍ਹਾਂ ‘ਚੋਂ […]

Punjab: ਕੰਗਨਾ ਰਣੌਤ ਦੇ ਥੱਪੜ ਮਾਰਨ ਦੇ ਮਾਮਲੇ ‘ਚ CISF ਮੁਲਾਜ਼ਮ ਕੁਲਵਿੰਦਰ ਕੌਰ ‘ਤੇ ਵੱਡੀ ਕਾਰਵਾਈ

Kangana Ranaut

ਚੰਡੀਗੜ੍ਹ, 03 ਜੁਲਾਈ 2024: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ (Kulwinder Kaur) ਦਾ ਬੈਂਗਲੁਰੂ ਤਬਾਦਲਾ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਕੁਲਵਿੰਦਰ ਕੌਰ ਨੂੰ ਇਸ ਮਾਮਲੇ ‘ਚ ਮੁਅੱਤਲ ਕਰ ਦਿੱਤਾ ਗਿਆ ਸੀ | ਹੁਣ ਉਨ੍ਹਾਂ ਨੂੰ […]

Punjab News: ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੀ ਗੂੰਜ ਸਦਨ ‘ਚ ਗੂੰਜਦੀ ਰਹੇਗੀ: ਬਲਕੌਰ ਸਿੰਘ

Sidhu Moosewala

ਚੰਡੀਗੜ੍ਹ, 03 ਜੁਲਾਈ 2024: ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੁਝ ਦਿਨ ਪਹਿਲਾਂ ਲੋਕ ਸਭਾ ‘ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਮਾਮਲਾ ਲੋਕ ਸਭਾ ‘ਚ ਚੁੱਕਿਆ ਅਤੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ | ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨੇ ਮੂਸੇਵਾਲਾ ਦਾ ਮੁੱਦਾ ਸਦਨ ‘ਚ […]

Punjab: ਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਹੀ ਲੜਾਂਗੀ ਚੋਣ: ਸੁਰਜੀਤ ਕੌਰ

Surjit Kaur

ਚੰਡੀਗੜ੍ਹ, 03 ਜੁਲਾਈ 2024: ਜਲੰਧਰ (Jalandhar) ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਨੇ ਨਾਟਕੀ ਮੋੜ ਲੈ ਲਿਆ ਹੈ | ਕੱਲ੍ਹ ਸਵੇਰੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ (Surjit Kaur) ਨੇ ਯੂ-ਤਰਨ ਲੈਂਦਿਆਂ ਸ਼ਾਮ ਨੂੰ ਅਕਾਲੀ ਦਲ ‘ਚ ਵਾਪਸ ਕਰ ਲਈ । ਸੁਰਜੀਤ ਕੌਰ ਨੇ ਕਿਹਾ ਕਿ ਉਹ ਅਕਾਲੀ ਦਲ […]

Punjab: ਜਲੰਧਰ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ‘ਆਪ’ ‘ਚ ਹੋਏ ਸ਼ਾਮਲ

Jalandhar

ਚੰਡੀਗੜ੍ਹ, 03 ਜੁਲਾਈ 2024: ਜਲੰਧਰ (Jalandhar) ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਕਾਂਗਰਸ ਦੇ ਸਾਬਕਾ ਕੌਂਸਲਰ ਤਰਸੇਮ ਲਖੋਤਰਾ ਅਤੇ ਅਨਮੋਲ ਗਰੋਵਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਵੀ ਆਮ ਆਦਮੀ ਪਾਰਟੀ ‘ਚ […]

ਅਮਰਨਾਥ ਯਾਤਰਾ ਤੋਂ ਆ ਰਹੀ ਬੱਸ ਦੀਆਂ ਬ੍ਰੇਕਾਂ ਹੋਈਆਂ ਫੇਲ, ਫੌਜ ਦੇ ਜਵਾਨਾਂ ਨੇ ਬਚਾਈ ਯਾਤਰੀਆਂ ਦੀ ਜਾਨ

Amarnath

ਚੰਡੀਗੜ੍ਹ, 03 ਜੁਲਾਈ 2024: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਅਧੀਨ ਪੈਂਦੇ ਬਨਿਹਾਲ ‘ਚ ਇੱਕ ਯਾਤਰੀ ਬੱਸ ਦੀਆਂ ਬ੍ਰੇਕਾਂ ਫੇਲ ਹੋ ਗਈਆਂ | ਇਹ ਬੱਸ ਅਮਰਨਾਥ ਯਾਤਰਾ (Amarnath Yatra) ਤੋਂ ਪੰਜਾਬ ਵੱਲ ਆ ਰਹੀ ਸੀ | ਦੱਸਿਆ ਜਾ ਰਿਹਾ ਹੈ ਕਿ ਨਿਹਾਲ ਵਿਖੇ NH-44 ‘ਤੇ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ‘ਚ 45 ਯਾਤਰੀ […]